08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-09-2025

ਅਰੁਣ ਨਾਰੰਗ ਨੇ ਸੋਹਣ ਲਾਲ ਦਾਨੇਵਾਲਾ ਨੂੰ ਕਿਸਾਨ ਵਿੰਗ ਦਾ ਕੋਆਰਡੀਨੇਟਰ ਨਿਯੁਕਤ ਹੋਣ 'ਤੇ ਵਧਾਈ ਦਿੱਤੀ <br/>

Ad Position 21
No active advertisement
ਅਬੋਹਰ ਵਿਖੇ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਅਰੁਣ ਨਾਰੰਗ ਕਿਸਾਨ ਵਿੰਗ ਦੇ ਨਵ-ਨਿਯੁਕਤ ਕੋਆਰਡੀਨੇਟਰ ਸੋਹਣ ਸਿੰਘ ਦਾਨੇਵਾਲਾ ਨੂੰ ਵਧਾਈ ਦਿੰਦੇ ਹੋਏ ਤੇ ਨਾਲ ਹਾਜ਼ਰ ਹੋਰ ਪਤਵੰਤੇ | ਤਸਵੀਰ-ਸੁਖ਼ਜੀਤ ਸਿੰਘ ਬਰਾੜ <br/> 05-09-2025
ਅਬੋਹਰ, 4 ਸਤੰਬਰ (ਸੁਖਜੀਤ ਸਿੰਘ ਬਰਾੜ)- ਹਲਕਾ ਅਬੋਹਰ ਤੋਂ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਅਰੁਣ ਨਾਰੰਗ ਵਲੋਂ ਸੋਹਣ ਸਿੰਘ ਦਾਨੇਵਾਲਾ ਨੂੰ ਹਲਕਾ ਅਬੋਹਰ ਤੋਂ ਕਿਸਾਨ ਵਿੰਗ ਦਾ ਕੋਆਰਡੀਨੇਟਰ ਨਿਯੁਕਤ ਹੋਣ 'ਤੇ ਵਧਾਈ ਦਿੱਤੀ ਗਈ | ਇਸ ਦੌਰਾਨ ਕਿਸਾਨ ਵਿੰਗ ਦੇ ਕੋਆਰਡੀਨੇਟਰ ਸੋਹਣ ਸਿੰਘ ਦਾਨੇਵਾਲਾ ਨੇ ਕਿਹਾ ਕਿ ਉਹ ਪਾਰਟੀ ਵਲੋਂ ਸੌਂਪੀ ਗਈ ਇਹ ਜ਼ਿੰਮੇਵਾਰੀ ਪੂਰੀ ਮਿਹਨਤ ਕਰ ਨਿਭਾਉਣਗੇ | ਕਿਸਾਨਾਂ ਦੀਆਂ ਸਮੱਸਿਆਵਾਂ ਪਹਿਲੇ ਦੇ ਆਧਾਰ 'ਤੇ ਹੱਲ ਕੀਤੀਆਂ ਜਾਣਗੀਆਂ | ਇਸ ਮੌਕੇ ਯੂਥ ਆਗੂ ਕਰਨ ਨਾਰੰਗ, ਸਿੱਖਿਆ ਵਿੰਗ ਦੇ ਕੋਆਰਡੀਨੇਟਰ ਰਾਜਿੰਦਰ ਕੰਬੋਜ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਹੜ੍ਹ ਪੀੜਤਾਂ ਦੀ ਮਦਦ ਲਈ ਅਭਿਸ਼ੇਕ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਤੇ ਸ੍ਰੀ ਕਿ੍ਸ਼ਨਾ ਐਜੂਕੇਸ਼ਨਲ ਸੁਸਾਇਟੀ ਅੱਗੇ ਆਈ <b... ਅਗਲੀ ਖ਼ਬਰ ਲੁੱਟਮਾਰ ਕਰਨ ਵਾਲਿਆਂ 'ਚੋਂ ਇੱਕ ਆਇਆ ਕਾਬੂ <br/>
Ad Position 24