ਫ਼ਾਜ਼ਿਲਕਾ ਜ਼ਿਲ੍ਹੇ ਅੰਦਰ ਹੜ੍ਹਾਂ ਨਾਲ 123 ਕਿੱਲੋਮੀਟਰ ਸੜਕਾਂ ਤੇ 25 ਹਜ਼ਾਰ ਦੇ ਕਰੀਬ ਆਬਾਦੀ ਹੋਈ ਪ੍ਰਭਾਵਿਤ <br/>
ਫ਼ਾਜ਼ਿਲਕਾ ਜ਼ਿਲ੍ਹੇ ਅੰਦਰ ਹੜ੍ਹ ਪੀੜਤਾਂ ਨੂੰ ਤੀਸਰੇ ਗੇੜ ਦੀ ਰਾਹਤ ਸਮੱਗਰੀ ਵੰਡਣ ਤੋਂ ਪਹਿਲਾਂ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ | ਨਾਲ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ, ਵਿਧਾਇਕ ਅਮਨਦੀਪ ਸਿੰਘ ਗੋਲਡੀ ਮੁਸਾਫਿਰ, ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਅਤੇ ਹੋਰ | ਤਸਵੀਰ-ਪ੍ਰਦੀਪ ਕੁਮਾਰ
<br/>
07-09-2025