22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2025

ਖ਼ੁਸ਼ੀ ਫਾਊਾਡੇਸ਼ਨ ਦੇ ਚੇਅਰਪਰਸਨ ਮੈਡਮ ਖ਼ੁਸ਼ਬੂ ਸਵਨਾ ਪਹੁੰਚੇ ਰਾਹਤ ਕੇਂਦਰ ਮੌਜਮ ਤੇ ਸਲੇਮਸ਼ਾਹ <br/>

Ad Position 21
No active advertisement
ਖ਼ੁਸ਼ੀ ਫਾੳਾੂਡੇਸ਼ਨ ਦੇ ਚੇਅਰਪਰਸਨ ਮੈਡਮ ਖ਼ੁਸ਼ਬੂ ਸਵਨਾ ਹੜ੍ਹ ਪੀੜਤ ਲੋਕਾਂ ਦੀਆਂ ਸਮੱਸਿਆਵਾਂ ਸੁਣਦੇ ਹੋਏ | ਅਜੀਤ ਤਸਵੀਰ <br/> 07-09-2025
ਫ਼ਾਜ਼ਿਲਕਾ, 6 ਸਤੰਬਰ (ਦਵਿੰਦਰ ਪਾਲ ਸਿੰਘ)-ਖ਼ੁਸ਼ੀ ਫਾਊਾਡੇਸ਼ਨ ਦੇ ਚੇਅਰਪਰਸਨ ਅਤੇ ਵਿਧਾਇਕ ਫ਼ਾਜ਼ਿਲਕਾ ਨਰਿੰਦਰ ਪਾਲ ਸਿੰਘ ਸਵਨਾ ਦੀ ਪਤਨੀ ਮੈਡਮ ਖ਼ੁਸ਼ਬੂ ਸਵਨਾ ਲਗਾਤਾਰ ਰਾਹਤ ਕੇਂਦਰਾਂ ਦਾ ਦੌਰਾ ਕਰ ਰਹੇ ਹਨ ਤੇ ਲੋਕਾਂ ਦਾ ਹਾਲ-ਚਾਲ ਜਾਣ ਰਹੇ ਹਨ | ਉਨ੍ਹਾਂ ਲੋਕਾਂ ਨੂੰ ਵਿਸ਼ਵਾਸ ਦਵਾਇਆ ਕਿ ਰਾਹਤ ਕੇਂਦਰਾਂ ਵਿਖੇ ਲੋਕਾਂ ਨੂੰ ਕੋਈ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ, ਲੋਕਾਂ ਨੂੰ ਹਰ ਪ੍ਰਕਾਰ ਦੀ ਰਾਹਤ ਸਮੱਗਰੀ ਮੁਹੱਈਆ ਕਰਵਾਈ ਜਾ ਰਹੀ ਹੈ | ਉਨ੍ਹਾਂ ਲੋਕਾਂ ਨੂੰ ਪ੍ਰੇਰਿਤ ਕਰਦਿਆਂ ਕਿਹਾ ਕਿ ਇਸ ਔਖੇ ਸਮੇਂ ਵਿਚ ਸਭਨਾਂ ਨੂੰ ਇਕੱਠੇ ਹੋਣ ਦੀ ਲੋੜ ਹੈ ਤੇ ਇਕ ਦੂਜੇ ਦਾ ਸਹਾਰਾ ਬਣਨਾ ਚਾਹੀਦਾ ਹੈ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਤੇ ਜ਼ਿਲ੍ਹਾ ਪ੍ਰਸ਼ਾਸਨ ਲਗਾਤਾਰ ਲੋਕਾਂ ਨੂੰ ਰਾਹਤ ਸਮਗਰੀ ਮੁਹੱਈਆ ਕਰਵਾਉਣ ਵਿਚ ਜੁਟਿਆ ਹੋਇਆ ਹੈ ਤੇ ਸਮਾਜ ਸੇਵੀ ਸੰਸਥਾਵਾਂ ਤੇ ਉਨ੍ਹਾਂ ਦੀ ਫਾਊਾਡੇਸ਼ਨ ਵੀ ਲਗਾਤਾਰ ਲੋਕਾਂ ਦੀ ਸੇਵਾ ਕਰ ਰਹੀ ਹੈ |

Ad Position 22
No active advertisement
ਪਿਛਲੀ ਖ਼ਬਰ ਵਧੀਕ ਡਿਪਟੀ ਕਮਿਸ਼ਨਰ ਤੇ ਐੱਸ.ਡੀ.ਐਮ. ਵਲੋਂ ਰਾਹਤ ਕੇਂਦਰ ਬਹਿਕ ਬੋਦਲਾ ਦਾ ਦੌਰਾ <br/> ਅਗਲੀ ਖ਼ਬਰ ਅਬੋਹਰ ਰੌਕਰਸ ਨੇ ਹੜ੍ਹ ਪੀੜਤਾਂ ਲਈ ਚੱਲ ਰਹੇ ਮਹਾਂ ਅਭਿਆਨ ਸੇਵਾ 'ਚ ਪਾਇਆ ਯੋਗਦਾਨ <br/>
Ad Position 24