22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2025

ਐਮ.ਡੀ. ਕਾਲਜ ਅਬੋਹਰ ਵਿਖੇ ਅਧਿਆਪਕ ਦਿਵਸ ਮਨਾਇਆ <br/>

Ad Position 21
No active advertisement
ਅਬੋਹਰ ਦੇ ਐਮ.ਡੀ. ਕਾਲਜ ਵਿਖੇ ਅਧਿਆਪਕ ਦਿਵਸ ਸਮਾਰੋਹ ਦੌਰਾਨ ਅਧਿਆਪਕਾਂ ਨੂੰ ਸਨਮਾਨਿਤ ਕਰਦੇ ਹੋਏ ਪ੍ਰਬੰਧਕ | ਤਸਵੀਰ-ਸੁਖਜੀਤ ਸਿੰਘ ਬਰਾੜ <br/> 07-09-2025
ਅਬੋਹਰ, 6 ਸਤੰਬਰ(ਸੁਖਜੀਤ ਸਿੰਘ ਬਰਾੜ)- ਸਥਾਨਕ ਐਮ.ਡੀ.ਕਾਲਜ ਆਫ਼ ਐਜੂਕੇਸ਼ਨ ਵਿਖੇ ਅਧਿਆਪਕ ਦਿਵਸ ਮਨਾਇਆ ਗਿਆ | ਕਾਲਜ ਦੇ ਨਿਰਦੇਸ਼ਕ ਆਰ.ਪੀ.ਅਸੀਜਾ ਨੇ ਕਿਹਾ ਕਿ ਅਧਿਆਪਕ ਸਮਾਜ ਦੀ ਰੀੜ੍ਹ ਹੁੰਦੇ ਹਨ | ਵਧੀਆ ਸਮਾਜ ਸਿਰਜਣ ਵਿਚ ਵੀ ਅਧਿਆਪਕ ਵਲੋਂ ਵਿਦਿਆਰਥੀਆਂ ਨੂੰ ਦਿੱਤੀ ਚੰਗੀ ਸਿੱਖਿਆ ਹੀ ਹੁੰਦੀ ਹੈ | ਉਨ੍ਹਾਂ ਵਿਦਿਆਰਥੀਆਂ ਨੂੰ ਅਧਿਆਪਕ ਦਿਵਸ ਦੀਆਂ ਵਧਾਈਆਂ ਦਿੱਤੀਆਂ | ਇਸ ਦੌਰਾਨ ਕਾਲਜ ਦੇ ਪਿ੍ੰਸੀਪਲ ਸੁਨੀਤਾ ਆਰੀਆ, ਪ੍ਰੋਫੈਸਰ ਨੀਤੂ ਉਪਵੇਜਾ ਨੇ ਵੀ ਅਧਿਆਪਕ ਦਿਵਸ 'ਤੇ ਆਪਣੇ-ਆਪਣੇ ਵਿਚਾਰ ਸਾਂਝੇ ਕੀਤੇ | ਅੰਤ ਵਿਚ ਅਧਿਆਪਕਾਂ ਨੂੰ ਸਨਮਾਨਿਤ ਵੀ ਕੀਤਾ ਗਿਆ | ਇਸ ਮੌਕੇ ਕਾਲਜ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਕੌਂਸਲਰ ਪੂਜਾ ਲੂਥਰਾ ਸਚਦੇਵਾ ਨੇ ਹੜ੍ਹ ਪ੍ਰਭਾਵਿਤ ਪਿੰਡਾਂ 'ਚ ਰਾਹਤ ਸਮੱਗਰੀ ਵੰਡੀ <br/> ਅਗਲੀ ਖ਼ਬਰ ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ ਫ਼ਾਜ਼ਿਲਕਾ ਨੇ ਹੜ੍ਹ ਪੀੜਤਾਂ ਨੂੰ ਸਮਰਪਿਤ ਕੀਤਾ ਅਧਿਆਪਕ ਦਿਵਸ <br/>
Ad Position 24