27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-09-2025

ਪ੍ਰੋਫ਼ੈਸਰ ਜਤਿੰਦਰ ਕੌਰ ਨੇਸ਼ਨ ਬਿਲਡਰ ਐਵਾਰਡ ਨਾਲ ਸਨਮਾਨਿਤ

Ad Position 21
No active advertisement
ਅਜੀਤ ਡੈਸਕ 25-09-2025
ਅਬੋਹਰ, 24 ਸਤੰਬਰ (ਸੁਖਜੀਤ ਸਿੰਘ ਬਰਾੜ)-ਵੱਖ ਵੱਖ ਸਮਾਜ ਸੇਵੀ ਕੰਮਾਂ ਨਾਲ ਜੁੜੇ ਸਥਾਨਕ ਡੀ.ਏ.ਵੀ. ਕਾਲਜ ਆਫ਼ ਐਜੂਕੇਸ਼ਨ ਦੇ ਸਹਾਇਕ ਪ੍ਰੋਫ਼ੈਸਰ ਜਤਿੰਦਰ ਕੌਰ ਭਾਗੂ ਮਹਾਰਾਜਾ ਅਗਰਸੈਨ ਸਕੂਲ ਗੰਗਾਨਗਰ 'ਚ ਇਕ ਵਿਸ਼ੇਸ਼ ਸਮਾਰੋਹ ਦੌਰਾਨ ਨੇਸ਼ਨ ਬਿਲਡਰ ਐਵਾਰਡ 2025 ਨਾਲ ਸਨਮਾਨਿਤ ਕੀਤਾ ਗਿਆ | ਇਸ ਮੌਕੇ ਨਾਗਪਾਲ ਚੈਰੀਟੇਬਲ ਟਰੱਸਟ ਦੇ ਪ੍ਰਧਾਨ ਅਸਰਤ ਕੁਮਾਰ ਨਾਗਪਾਲ, ਚੇਅਰਮੈਨ ਅਸ਼ਵਨੀ ਕਾਠਪਾਲ, ਸਕੂਲ ਸਟਾਫ਼ ਅਤੇ ਵੱਖ ਵੱਖ ਸਮਾਜ ਸੇਵੀ ਸੰਸਥਾਵਾਂ ਦੇ ਅਹੁਦੇਦਾਰ ਅਤੇ ਮੈਂਬਰ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਮਾਤਾ ਗੁਜਰੀ ਪਬਲਿਕ ਸਕੂਲ ਵਿਖੇ ਵਿਸ਼ਵ ਪੰਜਾਬੀ ਦਿਵਸ ਮਨਾਇਆ ਅਗਲੀ ਖ਼ਬਰ ਮੈਡਮ ਖ਼ੁਸ਼ਬੂ ਸਵਨਾ ਨੇ ਪਿੰਡ ਓਝਾ ਵਾਲੀ ਦੇ ਆਂਗਣਵਾੜੀ ਸੈਂਟਰ ਪਹੁੰਚ ਕੇ ਔਰਤਾਂ ਦੀ ਸੁਰੱਖਿਅਤ ਹਿਤ ਕਰਵਾਏ ਪ੍ਰੋਗਰਾਮ...
Ad Position 24