03-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2025

ਲੋਕਾਂ ਦੀ ਮੰਗ, ਬਿਨਾਂ ਐਨ.ਓ.ਸੀ. ਵਾਲੀ ਰਜਿਸਟਰੀ ਦੀ ਮਿਆਦ 'ਚ ਸਰਕਾਰ ਕਰੇ ਵਾਧਾ

Ad Position 21
No active advertisement
ਅਜੀਤ ਡੈਸਕ 26-09-2025
ਮੰਡੀ ਅਰਨੀਵਾਲਾ, 25 ਸਤੰਬਰ (ਨਿਸ਼ਾਨ ਸਿੰਘ ਮੋਹਲ਼ਾ)- ਪੰਜਾਬ ਸਰਕਾਰ ਵਲੋਂ ਅਣ-ਅਧਿਕਾਰਤ ਕਾਲੋਨੀਆਂ, ਪਲਾਟਾਂ ਅਤੇ ਜ਼ਮੀਨ ਦੀ ਰਜਿਸਟਰੀ ਬਿਨਾਂ ਐਨ.ਓ.ਸੀ. ਦੇ ਕਰਵਾਉਣ ਲਈ 31 ਅਗਸਤ ਤੱਕ ਦਾ ਸਮਾਂ ਨਿਰਧਾਰਿਤ ਕੀਤਾ ਗਿਆ ਸੀ | ਹੁਣ ਇਹ ਸਮਾਂ ਲੰਘਣ ਮਗਰੋਂ ਇਸ ਦੀ ਮਿਆਦ ਵਿਚ ਵਾਧਾ ਕੀਤੇ ਜਾਣ ਦੀ ਮੰਗ ਕੀਤੀ ਜਾ ਰਹੀ ਹੈ | ਕੁੱਝ ਵਸਨੀਕਾਂ ਨੇ ਦੱਸਿਆ ਕਿ ਅਗਸਤ ਮਹੀਨੇ ਵਿਚ ਪੰਜਾਬ ਵਿਚ ਹੜ੍ਹ ਤੇ ਬਾਰਸ਼ਾਂ ਦਾ ਜ਼ੋਰ ਹੋਣ ਕਰਕੇ ਲੋਕਾਂ ਦਾ ਬਹੁਤ ਸਾਰਾ ਆਰਥਿਕ ਨੁਕਸਾਨ ਹੋ ਗਿਆ ਹੈ ਤੇ ਲੋਕ ਆਪਣੀ ਜ਼ਮੀਨ ਜਾਇਦਾਦ ਦੀ ਰਜਿਸਟਰੀ ਨਹੀਂ ਕਰਵਾ ਸਕੇ | ਸਰਕਾਰ ਨੂੰ ਇਸ ਦੀ ਮਿਆਦ ਵਿਚ ਵਾਧਾ ਕਰਕੇ ਉਨ੍ਹਾਂ ਲੋਕਾਂ ਨੂੰ ਮੌਕਾ ਦਿੱਤਾ ਜਾਣਾ ਚਾਹੀਦਾ ਹੈ ਜੋ ਕਿਸੇ ਕਾਰਨ ਇਸ ਮੌਕੇ ਦਾ ਲਾਭ ਨਹੀਂ ਉਠਾ ਸਕੇ |
Ad Position 22
No active advertisement
ਪਿਛਲੀ ਖ਼ਬਰ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਪ੍ਰਕਾਸ਼ ਸਿੰਘ ਬਰਾੜ ਵਲੋਂ ਸਿਕੰਦਰ ਸਿੰਘ ਨੂੰ ਵਧਾਈਆਂ <br/> ਅਗਲੀ ਖ਼ਬਰ ਐਨ.ਐੱਸ.ਐੱਸ. ਦਾ ਸਥਾਪਨਾ ਦਿਵਸ ਮਨਾਇਆ <br/>
Ad Position 24