03-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2025

ਬਾਰ ਐਸੋਸੀਏਸ਼ਨ ਦੇ ਪ੍ਰਧਾਨ ਪ੍ਰਕਾਸ਼ ਸਿੰਘ ਬਰਾੜ ਵਲੋਂ ਸਿਕੰਦਰ ਸਿੰਘ ਨੂੰ ਵਧਾਈਆਂ <br/>

Ad Position 21
No active advertisement
ਅਜੀਤ ਡੈਸਕ 26-09-2025
ਅਬੋਹਰ, 25 ਸਤੰਬਰ (ਸੁਖਜੀਤ ਸਿੰਘ ਬਰਾੜ)- ਬਾਰ ਐਸੋਸੀਏਸ਼ਨ ਅਬੋਹਰ ਦੇ ਅਹੁਦੇਦਾਰਾਂ ਵਲੋਂ ਕਾਂਗਰਸ ਪਾਰਟੀ ਦੇ ਵਿੰਗ ਰਾਜੀਵ ਗਾਂਧੀ ਪੰਚਾਇਤੀ ਰਾਜ ਸੰਗਠਨ ਦੇ ਨਵ-ਨਿਯੁਕਤ ਜ਼ਿਲ੍ਹਾ ਜਨਰਲ ਸਕੱਤਰ ਵਕੀਲ ਸਿਕੰਦਰ ਸਿੰਘ ਬਰਾੜ ਨੂੰ ਇਹ ਜ਼ਿੰਮੇਵਾਰੀ ਮਿਲਣ 'ਤੇ ਵਧਾਈਆਂ ਦਿੱਤੀਆਂ ਗਈਆਂ | ਇਸ ਮੌਕੇ ਬਾਰ ਦੇ ਪ੍ਰਧਾਨ ਪ੍ਰਕਾਸ਼ ਸਿੰਘ ਬਰਾੜ, ਜੁਆਇੰਟ ਸੈਕਟਰੀ ਅਨੁਜ ਕੁਮਾਰ, ਖ਼ਜ਼ਾਨਚੀ ਪਵਨ ਕੁਮਾਰ, ਸਾਬਕਾ ਪ੍ਰਧਾਨ ਰਜਨੀਤ ਸਿੰਘ ਫੋਰ, ਲਖਵਿੰਦਰ ਸਿੰਘ ਸਿੱਧੂ, ਬੀ.ਐੱਸ ਹੇਅਰ, ਜਸਕਰਨ ਸਿੰਘ ਬਰਾੜ, ਧਰਮਿੰਦਰ ਸਿੰਘ ਬਰਾੜ, ਹਰਿੰਦਰ ਸਿੰਘ ਸਿੱਧੂ, ਦਿਨੇਸ਼ ਰਜੋਰਾ, ਗੁਰਸੇਵਕ ਸਿੰਘ ਸਿੱਧੂ, ਹਰਜਿੰਦਰ ਸਿੰਘ ਰਾਣਾ, ਜਸਬੀਰ ਸਿੰਘ ਜੰਮੂ ਆਦਿ ਵਕੀਲ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਵਿਧਾਇਕ ਸਵਨਾ ਨੇ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਕੀਤਾ ਦੌਰਾ ਅਗਲੀ ਖ਼ਬਰ ਲੋਕਾਂ ਦੀ ਮੰਗ, ਬਿਨਾਂ ਐਨ.ਓ.ਸੀ. ਵਾਲੀ ਰਜਿਸਟਰੀ ਦੀ ਮਿਆਦ 'ਚ ਸਰਕਾਰ ਕਰੇ ਵਾਧਾ
Ad Position 24