13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-09-2025

ਪਿੰਡ ਜਮੀਤਪੁਰ ਢੇਰੂ ਵਿਖੇ ਸਾਲਾਨਾ ਮੇਲੇ 'ਤੇ ਬੰਗੜ ਹਸਪਤਾਲ ਵਲੋਂ ਮੁਫ਼ਤ ਮੈਡੀਕਲ ਕੈਂਪ <br/>

Ad Position 21
No active advertisement
ਅਜੀਤ ਡੈਸਕ 27-09-2025
ਫ਼ਿਰੋਜ਼ਪੁਰ, 26 ਸਤੰਬਰ (ਰਾਕੇਸ਼ ਚਾਵਲਾ)-ਵਿਧਾਨ ਸਭਾ ਹਲਕਾ ਫ਼ਿਰੋਜ਼ਪੁਰ ਦਿਹਾਤੀ ਦੇ ਅਧੀਨ ਆਉਂਦੇ ਪਿੰਡ ਜਮੀਤਪੁਰ ਢੇਰੂ ਦੇ ਇਤਿਹਾਸਿਕ ਗੁਰਦੁਆਰਾ ਸਾਹਿਬ ਸੰਤ ਬਾਬਾ ਕਰਮ ਸਿੰਘ ਦੇ ਦਰਬਾਰ 'ਤੇ ਹਰ ਸਾਲ ਲੱਗਣ ਵਾਲੇ ਸਾਲਾਨਾ ਮੇਲੇ ਮੌਕੇ ਬੰਗੜ ਸੁਪਰ ਸਪੈਸ਼ਲਿਟੀ ਹਸਪਤਾਲ ਦੀ ਟੀਮ ਵਲੋਂ ਮੁਫ਼ਤ ਮੈਡੀਕਲ ਜਾਂਚ ਕੈਂਪ ਲਗਾਇਆ ਗਿਆ ਜਿਸ ਦੌਰਾਨ ਵੱਡੀ ਗਿਣਤੀ ਵਿਚ ਪਹੁੰਚੀਆਂ ਸੰਗਤਾਂ ਨੇ ਲਾਭ ਲਿਆ | ਇਸ ਮੌਕੇ ਬਲਜੀਤ ਕੌਰ ਬੰਗੜ, ਉਨ੍ਹਾਂ ਨਾਲ ਡਾ. ਜੈਕਬ ਭੱਟੀ, ਡਾ. ਕੁਲਦੀਪ ਸਿੰਘ ਧੀਰਾ ਪੱਤਰਾ, ਸੁਖਵਿੰਦਰ ਸਿੰਘ, ਵਿਕੀ, ਅਮਨਦੀਪ ਸਿੰਘ, ਜੋਬਨਜੀਤ ਸਿੰਘ ਧਾਲੀਵਾਲ, ਡਾ. ਸੰਤੋਖ ਸਿੰਘ, ਡਾ. ਆਤਮਾ ਸਿੰਘ, ਡਾ. ਅਜਮੇਰ ਸਿੰਘ ਢੇਰੂ, ਡਾ. ਸਲਵਿੰਦਰ ਸਿੰਘ, ਡਾ. ਪਵਨਵੀਰ ਸਿੰਘ ਤੋ ਇਲਾਵਾ ਨਰਸਿੰਗ ਸਟਾਫ਼ ਮੈਂਬਰ ਹੋਰ ਵੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਦਾਸ ਐਂਡ ਬ੍ਰਾਊਨ ਸਕੂਲ ਨੇ ਭੇਟ ਕੀਤਾ ਸਾਊਾਡ ਸਿਸਟਮ <br/> ਅਗਲੀ ਖ਼ਬਰ ਵਿਸ਼ਵ ਪੰਜਾਬੀ ਦਿਵਸ ਮਨਾਇਆ
Ad Position 24