22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-09-2025

ਲਮੋਚੜ ਕਲਾਂ ਧਰਨੇ 'ਚ ਪਹੁੰਚੇ ਸਾਬਕਾ ਵਿਧਾਇਕ ਰਮਿੰਦਰ ਆਵਲਾ ਵਲੋਂ ਮੌਕੇ 'ਤੇ ਹੀ ਪਰਿਵਾਰ ਨੂੰ 50 ਹਜ਼ਾਰ ਦੀ ਵਿੱਤੀ ਮਦਦ <br/>

Ad Position 21
No active advertisement
ਮਿ੍ਤਕ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਦੇ ਹੋਏ ਤੇ ਮਦਦ ਵਜੋਂ ਰਾਸ਼ੀ ਭੇਟ ਕਰਦੇ ਹੋਏ ਸਾਬਕਾ ਵਿਧਾਇਕ ਰਮਿੰਦਰ ਆਵਲਾ | ਤਸਵੀਰ-ਅਮਨ ਬਵੇਜਾ <br/> 28-09-2025
ਮੰਡੀ ਘੁਬਾਇਆ/ਜਲਾਲਾਬਾਦ, 27 ਸਤੰਬਰ (ਅਮਨ ਬਵੇਜਾ/ਕਰਨ ਚੁਚਰਾ)- ਪਿਛਲੇ ਦਿਨੀਂ ਮਾਰੇ ਗਏ ਨੌਜਵਾਨ ਦੇ ਪਰਿਵਾਰ ਵਲੋਂ ਲਾਸ਼ ਨੂੰ ਫ਼ਿਰੋਜ਼ਪੁਰ-ਫ਼ਾਜ਼ਿਲਕਾ ਹਾਈਵੇਅ 'ਤੇ ਰੱਖ ਕੇ ਚੱਕਾ ਜਾਮ ਕੀਤਾ ਹੋਇਆ ਹੈ ਤੇ ਇਸ ਮੌਕੇ ਜਲਾਲਾਬਾਦ ਦੇ ਸਾਬਕਾ ਵਿਧਾਇਕ ਰਮਿੰਦਰ ਸਿੰਘ ਆਵਲਾ ਨੇ ਧਰਨੇ 'ਤੇ ਪਹੁੰਚ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਤੇ ਹਰ ਸੰਭਵ ਮਦਦ ਦਾ ਭਰੋਸਾ ਦਿੱਤਾ ਤੇ ਨਾਲ ਹੀ ਮਿ੍ਤਕ ਸਾਜਨ ਕੁਮਾਰ ਦੇ ਪਰਿਵਾਰ ਨੇ ਆਪਣੇ ਘਰ ਦੀ ਆਰਥਿਕ ਹਾਲਾਤ ਮੰਦੀ ਦੱਸੀ ਤਾਂ ਰਮਿੰਦਰ ਸਿੰਘ ਆਵਲਾ ਵੱਲੋਂ ਮੌਕੇ 'ਤੇ ਹੀ ਪਰਿਵਾਰ ਨੂੰ 50 ਹਜ਼ਾਰ ਰੁਪਏ ਨਕਦ ਰਾਸ਼ੀ ਸੌਂਪੀ ਤੇ ਭਵਿੱਖ ਵਿਚ ਵੀ ਨਾਲ ਖੜ੍ਹੇ ਰਹਿਣ ਦਾ ਭਰੋਸਾ ਦਿੱਤਾ | ਇਸ ਮੌਕੇ ਸਾਬਕਾ ਵਿਧਾਇਕ ਆਵਲਾ ਨੇ ਕਿਹਾ ਕਿ ਪੁਲਿਸ ਪ੍ਰਸ਼ਾਸਨ ਬਿਨਾਂ ਕਿਸੇ ਦੇਰੀ ਦੇ ਦੋਸ਼ੀਆਂ ਖ਼ਿਲਾਫ਼ ਕਾਰਵਾਈ ਕਰੇ ਤਾਂ ਜੋ ਪਰਿਵਾਰ ਨੂੰ ਇਨਸਾਫ਼ ਮਿਲ ਸਕੇ |

Ad Position 22
No active advertisement
ਪਿਛਲੀ ਖ਼ਬਰ ਗੋਪੀਚੰਦ ਆਰੀਆ ਮਹਿਲਾ ਕਾਲਜ ਦੀ ਅੰਗਰੇਜ਼ੀ ਸਾਹਿਤ ਕਮੇਟੀ ਦੁਆਰਾ ਸਾਹਿੱਤਿਕ ਰਚਨਾਵਾਂ ਅਗਲੀ ਖ਼ਬਰ ਫ਼ਾਜ਼ਿਲਕਾ 'ਚ ਇਕੋ ਰਾਤ ਚੋਰਾਂ ਨੇ ਤਿੰਨ ਘਰਾਂ ਨੂੰ ਬਣਾਇਆ ਨਿਸ਼ਾਨਾ <br/>
Ad Position 24