29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-09-2025

ਗਿਆਨੀ ਹਰਪ੍ਰੀਤ ਸਿੰਘ ਅੱਜ ਮਿਲਣਗੇ ਹੜ੍ਹ ਪੀੜਤ ਲੋਕਾਂ ਨੂੰ

Ad Position 21
No active advertisement
ਅਜੀਤ ਡੈਸਕ 29-09-2025
ਫ਼ਾਜ਼ਿਲਕਾ, 28 ਸਤੰਬਰ (ਦਵਿੰਦਰ ਪਾਲ ਸਿੰਘ)-ਪੁਨਰਗਠਨ ਅਕਾਲੀ ਦਲ ਦੇ ਪ੍ਰਧਾਨ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਅੱਜ 29 ਸਤੰਬਰ ਨੂੰ ਹੜ੍ਹ ਪੀੜਤਾਂ ਦੀ ਸਹਾਇਤਾ ਲਈ ਲਗਾਏ ਕੈਂਪ ਲਾਧੂਕਾ ਦੀ ਅਨਾਜ ਮੰਡੀ ਵਿਖੇ ਪੱੁਜਣਗੇ | ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਪ੍ਰਧਾਨ ਐਡਵੋਕੇਟ ਗੁਰਜਿੰਦਰ ਸਿੰਘ ਗਰੇਵਾਲ ਨੇ ਦੱਸਿਆ ਕਿ ਗਿਆਨੀ ਹਰਪ੍ਰੀਤ ਸਿੰਘ 10 ਵਜੇ ਕੈਂਪ ਦਾ ਨਿਰੀਖਣ ਕਰਨ ਤੋਂ ਬਾਅਦ ਹੜ੍ਹ ਪ੍ਰਭਾਵਿਤ ਪਿੰਡਾਂ 'ਚ ਜਾ ਕੇ ਉੱਥੋਂ ਦੇ ਲੋਕਾਂ ਦੀਆਂ ਮੁਸ਼ਕਲਾਂ ਸੁਣਨਗੇ ਤਾਂ ਜੋ ਉਸ ਮੁਤਾਬਿਕ ਹੀ ਉਨ੍ਹਾਂ ਦੀ ਮਦਦ ਕੀਤੀ ਜਾ ਸਕੇ |
Ad Position 22
No active advertisement
ਪਿਛਲੀ ਖ਼ਬਰ ਪਹਿਲੇ ਜੱਟ ਸਿੱਖ ਮਹਾਂ ਸੰਮੇਲਨ ਦੀਆਂ ਤਿਆਰੀਆਂ ਸੰਬੰਧੀ ਮੀਟਿੰਗ ਅਗਲੀ ਖ਼ਬਰ ਅਰੋੜਾ ਮਹਾਂ ਸਭਾ ਜਲਾਲਾਬਾਦ ਇਕਾਈ ਵਲੋਂ ਦੰਦਾਂ ਦਾ ਮੁਫ਼ਤ ਕੈਂਪ <br/>
Ad Position 24