03-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-11-2025

ਨੈਸ਼ਨਲ ਡਿਗਰੀ ਕਾਲਜ ਦੇ ਵਿਦਿਆਰਥੀਆਂ ਨੇ 'ਰਨ ਫ਼ਾਰ ਯੂਨਿਟੀ' ਚ ਹਿੱਸਾ ਲਿਆ <br/>

Ad Position 21
repet_subhas-goyals [Copy P29]
ਨੈਸ਼ਨਲ ਡਿਗਰੀ ਕਾਲਜ ਦੇ ਵਿਦਿਆਰਥੀ 'ਰਨ ਫ਼ਾਰ ਯੂਨਿਟੀ' 'ਚ ਹਿੱਸਾ ਲੈਂਦੇ ਹੋਏ | ਅਜੀਤ ਤਸਵੀਰ <br/> 01-11-2025
ਫ਼ਾਜ਼ਿਲਕਾ, 31 ਅਕਤੂਬਰ (ਦਵਿੰਦਰ ਪਾਲ ਸਿੰਘ) - ਐੱਸ.ਐੱਸ.ਪੀ. ਗੁਰਮੀਤ ਸਿੰਘ ਦੀ ਅਗਵਾਈ ਹੇਠ ਫ਼ਾਜ਼ਿਲਕਾ ਪੁਲਿਸ ਪ੍ਰਸ਼ਾਸਨ ਨੇ ਪੁਲਿਸ ਹੈੱਡਕੁਆਟਰ ਵਿਖੇ ਸਰਦਾਰ ਵੱਲਭ ਭਾਈ ਪਟੇਲ ਦੇ ਜਨਮ ਦਿਨ ਨੂੰ ਰਾਸ਼ਟਰੀ ਏਕਤਾ ਦਿਵਸ ਵਜੋਂ ਮਨਾਇਆ | ਨੈਸ਼ਨਲ ਡਿਗਰੀ ਕਾਲਜ ਦੇ ਐਨ.ਐੱਸ.ਐੱਸ., ਐਨ.ਸੀ.ਸੀ. ਤੇ ਖੇਡ ਟੀਮਾਂ ਦੇ ਵਿਦਿਆਰਥੀਆਂ ਨੇ ਹਿੱਸਾ ਲਿਆ | ਵਿਦਿਆਰਥੀਆਂ ਨੇ ਸਾਰੀਆਂ ਸਮਾਜ ਵਿਰੋਧੀ ਗਤੀਵਿਧੀਆਂ ਤੋਂ ਦੂਰ ਰਹਿਣ ਤੇ ਰਾਸ਼ਟਰੀ ਏਕਤਾ ਲਈ ਇਕੱਠੇ ਕੰਮ ਕਰਨ ਦਾ ਪ੍ਰਣ ਲਿਆ | ਇਸ ਮੌਕੇ ਐੱਸ.ਐੱਸ.ਪੀ. ਅਸ਼ਵੰਤ ਸਿੰਘ, ਡੀ.ਐੱਸ.ਪੀ. ਅਵਿਨਾਸ਼ ਚੰਦਰ, ਡੀ.ਐੱਸ.ਪੀ. ਬਲਵਿੰਦਰ ਸਿੰਘ, ਸਟਾਫ਼ ਮੈਂਬਰ ਪ੍ਰੋਫੈਸਰ ਬਲਵਿੰਦਰ ਸਿੰਘ, ਪ੍ਰੋਫੈਸਰ ਸੰਜੀਵ ਕੁਮਾਰ ਮਾਰਸ਼ਲ ਤੇ ਪ੍ਰੋਫੈਸਰ ਨਵਦੀਪ ਕੁਮਾਰ ਵੀ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਅੰਤਰ ਸਦਨ ਪ੍ਰਸ਼ਨੋਤਰੀ ਮੁਕਾਬਲੇ ਕਰਵਾਏ <br/> ਅਗਲੀ ਖ਼ਬਰ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ
Ad Position 24