ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ
ਅਬੋਹਰ ਦੇ ਸਰਹੱਦੀ ਪਿੰਡਾਂ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਜਾਏ ਗਏ ਨਗਰ ਕੀਰਤਨ ਦਾ ਪਿੰਡ ਦੌਲਤਪੁਰਾ ਵਿਖੇ ਸਵਾਗਤ ਕਰਦੀਆਂ ਪਿੰਡ ਦੀਆਂ ਸੰਗਤਾਂ ਅਤੇ ਵੱਖ-ਵੱਖ ਦਿ੍ਸ਼ | ਤਸਵੀਰਾਂ-ਸੁਖਜੀਤ ਸਿੰਘ ਬਰਾੜ
<br/>
02-11-2025