ਨਾਜਾਇਜ਼ ਸ਼ਰਾਬ ਸਮੇਤ ਇਕ ਕਾਬੂ
ਅਜੀਤ ਡੈਸਕ
02-11-2025
ਹੈਰੋਇਨ ਸਮੇਤ ਇਕ ਕਾਬੂ
ਫ਼ਾਜ਼ਿਲਕਾ, 1 ਨਵੰਬਰ (ਦਵਿੰਦਰ ਪਾਲ ਸਿੰਘ)-ਥਾਣਾ ਖੂਈ ਖੇੜਾ ਪੁਲਿਸ ਨੇ ਹੈਰੋਇਨ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ | ਜਾਂਚ ਅਧਿਕਾਰੀ ਐੱਸ.ਆਈ. ਗੁਰਵਿੰਦਰ ਸਿੰਘ ਨੇ ਦੱਸਿਆ ਕਿ ਉਹ ਸਾਥੀ ਕਰਮਚਾਰੀਆਂ ਸਮੇਤ ਗਸ਼ਤ ਕਰ ਰਹੇ ਸਨ ਤਾਂ ਮੁਖ਼ਬਰ ਖ਼ਾਸ ਦੀ ਇਤਲਾਹ 'ਤੇ ਪਵਨ ਕੁਮਾਰ ਪੁੱਤਰ ਆਦ ਲਾਲ ਵਾਸੀ ਚੂਹੜੀ ਵਾਲਾ ਧੰਨਾ ਦੇ ਘਰ ਛਾਪੇਮਾਰੀ ਕਰ ਕੇ ਉਸ ਨੂੰ 4 ਗਰਾਮ ਹੈਰੋਇਨ ਸਮੇਤ ਕਾਬੂ ਕਰ ਲਿਆ ਗਿਆ | ਜਿਸ ਤੋਂ ਬਾਅਦ ਪੁਲਿਸ ਨੇ ਉਕਤ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ |