13-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2025

ਗੁਰਦੁਆਰਾ ਸੰਗਤਸਰ ਦੀ ਕਮੇਟੀ ਨੇ ਹਰਪਾਲ ਸਿੰਘ ਸੰਧੂ ਅਤੇ ਟੀਟੂ ਛਾਬੜਾ ਦਾ ਕੀਤਾ ਸਨਮਾਨ <br/>

Ad Position 21
repet_subhas-goyals [Copy P29]
ਅਬੋਹਰ ਵਿਖੇ ਗੁਰਦੁਆਰਾ ਸ੍ਰੀ ਸੰਗਤਸਰ ਸਾਹਿਬ ਦੀ ਕਮੇਟੀ ਦੇ ਅਹੁਦੇਦਾਰ ਅਕਾਲੀ ਹਰਪਾਲ ਸਿੰਘ ਸੰਧੂ ਅਤੇ ਸਮਾਜਸੇਵੀ ਟੀਟੂ ਛਾਬੜਾ ਨੂੰ ਸਿਰੋਪਾਓ ਭੇਟ ਕਰ ਸਨਮਾਨਿਤ ਕਰਦੇ ਹੋਏ | ਤਸਵੀਰ-ਸੁਖਜੀਤ ਸਿੰਘ ਬਰਾੜ <br/> 03-11-2025
ਅਬੋਹਰ, 2 ਨਵੰਬਰ (ਸੁਖਜੀਤ ਸਿੰਘ ਬਰਾੜ)-ਸਥਾਨਕ ਸ਼ਹਿਰ ਦੇ ਗੁਰਦੁਆਰਾ ਸ੍ਰੀ ਸੰਗਤਸਰ ਸਾਹਿਬ ਦੀ ਪ੍ਰਬੰਧਕੀ ਕਮੇਟੀ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਸਜਾਏ ਗਏ ਨਗਰ ਕੀਰਤਨ ਦੌਰਾਨ ਅਕਾਲੀ ਦਲ ਦੇ ਆਗੂ ਹਰਪਾਲ ਸਿੰਘ ਸੰਧੂ ਅਤੇ ਸਮਾਜਸੇਵੀ ਟੀਟੂ ਛਾਬੜਾ ਨੂੰ ਸਿਰੋਪਾਓ ਭੇਟ ਕਰਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਗੁਰਦੁਆਰਾ ਕਮੇਟੀ ਦੇ ਅਹੁਦੇਦਾਰ ਅਤੇ ਹੋਰ ਕਈ ਆਗੂ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਮੰਗਾਂ ਨਾ ਮੰਨਣ ਤੋਂ ਖ਼ਫ਼ਾ ਡਿਪੂ ਹੋਲਡਰ ਫੈੱਡਰੇਸ਼ਨ (118) ਵਲੋਂ 7 ਨੂੰ ਤਰਨ ਤਾਰਨ ਰੋਸ ਧਰਨੇ ਦਾ ਐਲਾਨ <br/> ਅਗਲੀ ਖ਼ਬਰ ਹਰ ਅÏਖੀ ਘੜੀ 'ਚ ਪੰਜਾਬ ਵਾਸੀਆਂ ਦੀ ਬਾਂਹ ਅਕਾਲੀ ਦਲ ਨੇ ਫੜੀ-ਹਰਪਿੰਦਰ ਸਿੰਘ ਮਾਨ
Ad Position 24