14-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2025

ਨਾਜਾਇਜ਼ ਸ਼ਰਾਬ, ਚਾਲੂ ਭੱਠੀ ਅਤੇ ਲਾਹਣ ਸਮੇਤ ਇਕ ਕਾਬੂ

Ad Position 21
No active advertisement
ਅਜੀਤ ਡੈਸਕ 05-11-2025
ਫ਼ਾਜ਼ਿਲਕਾ, 4 ਨਵੰਬਰ (ਦਵਿੰਦਰ ਪਾਲ ਸਿੰਘ)-ਥਾਣਾ ਖੂਈ ਖੇੜਾ ਪੁਲਿਸ ਨੇ ਨਾਜਾਇਜ਼ ਸ਼ਰਾਬ, ਚਾਲੂ ਭੱਠੀ ਅਤੇ ਲਾਹਣ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ | ਜਾਂਚ ਅਧਿਕਾਰੀ ਪੱਪੂ ਰਾਮ ਨੇ ਦੱਸਿਆ ਕਿ ਮੁਖ਼ਬਰ ਖ਼ਾਸ ਨੇ ਇਤਲਾਹ ਦਿੱਤੀ ਕਿ ਕੇਵਲ ਸਿੰਘ ਪੁੱਤਰ ਰਤਨ ਸਿੰਘ ਵਾਸੀ ਢਾਣੀ ਹੀਰਾਂਵਾਲੀ ਨਾਜਾਇਜ਼ ਸ਼ਰਾਬ ਕਸੀਦ ਕਰ ਕੇ ਵੇਚਣ ਦਾ ਆਦੀ ਹੈ | ਸੂਚਨਾ ਮਿਲਣ ਤੇ ਤੁਰੰਤ ਉਸ ਦੇ ਘਰ ਛਾਪੇਮਾਰੀ ਕਰਕੇ ਉਸ ਨੂੰ 22 ਬੋਤਲਾਂ ਨਾਜਾਇਜ਼ ਸ਼ਰਾਬ, ਚਾਲੂ ਭੱਠੀ ਅਤੇ 50 ਲੀਟਰ ਲਾਹਣ ਸਮੇਤ ਕਾਬੂ ਕਰ ਲਿਆ | ਜਿਸ ਤੋਂ ਬਾਅਦ ਪੁਲਿਸ ਨੇ ਉਕਤ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ |
Ad Position 22
No active advertisement
ਪਿਛਲੀ ਖ਼ਬਰ ਜਨਤਕ ਜਥੇਬੰਦੀਆਂ ਦਾ ਵਫ਼ਦ ਆਗੂਆਂ 'ਤੇ ਕੀਤੇ ਝੂਠੇ ਪਰਚੇ ਰੱਦ ਕਰਨ ਸੰਬੰਧੀ ਐੱਸ.ਪੀ.(ਐੱਚ) ਫ਼ਾਜ਼ਿਲਕਾ ਨੂੰ ਮਿਲਿਆ <b... ਅਗਲੀ ਖ਼ਬਰ ਚਿੱਟੇ ਦਾ ਨਸ਼ਾ ਕਰਨ ਵਾਲੇ 2 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ
Ad Position 24