22-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-12-2025

ਜਥੇਦਾਰ ਤੀਰਥ ਸਿੰਘ ਮਾਹਲਾ ਦੇ ਪਿਤਾ ਸੁਖਦੇਵ ਸਿੰਘ ਸੰਧੂ ਦੇ ਅਕਾਲ ਚਲਾਣੇ 'ਤੇ ਦੁੱਖ ਦਾ ਪ੍ਰਗਟਾਵਾ <br/>

Ad Position 21
No active advertisement
ਅਜੀਤ ਡੈਸਕ 06-12-2025
ਮੁੱਦਕੀ, 5 ਦਸੰਬਰ (ਭਾਰਤ ਭੂਸ਼ਨ ਅਗਰਵਾਲ)- ਸ਼੍ਰੋਮਣੀ ਅਕਾਲੀ ਦਲ ਤੋਂ ਹਲਕਾ ਬਾਘਾ ਪੁਰਾਣਾ ਦੇ ਇੰਚਾਰਜ ਜਥੇਦਾਰ ਤੀਰਥ ਸਿੰਘ ਮਾਹਲਾ ਮੈਂਬਰ ਕੌਰ ਕਮੇਟੀ ਨੂੰ ਉਸ ਸਮੇਂ ਸਦਮਾ ਪੁੱਜਾ ਜਦੋਂ ਉਨ੍ਹਾਂ ਦੇ ਸਤਿਕਾਰਯੋਗ ਪਿਤਾ ਸੁਖਦੇਵ ਸਿੰਘ ਸੰਧੂ (85 ਸਾਲ) ਅਚਾਨਕ ਸਦੀਵੀ ਵਿਛੋੜਾ ਦੇ ਕੇ ਗੁਰੂ ਚਰਨਾਂ ਵਿਚ ਜਾ ਬਿਰਾਜੇ | ਸੁਖਦੇਵ ਸਿੰਘ ਸੰਧੂ ਦੇ ਅਕਾਲ ਚਲਾਣਾ ਕਰ ਜਾਣ 'ਤੇ ਹਲਕਾ ਫ਼ਿਰੋਜ਼ਪੁਰ ਦਿਹਾਤੀ ਦੇ ਸਾਬਕਾ ਵਿਧਾਇਕ ਜੋਗਿੰਦਰ ਸਿੰਘ ਜਿੰਦੂ, ਯੂਥ ਅਕਾਲੀ ਦਲ ਦੇ ਜ਼ਿਲ੍ਹਾ ਦਿਹਾਤੀ ਪ੍ਰਧਾਨ ਸੁਰਿੰਦਰ ਸਿੰਘ ਬੱਬੂ, ਗੁਰਮੀਤ ਸਿੰਘ ਬਰਾੜ ਸਾਬਕਾ ਪ੍ਰਧਾਨ ਨਗਰ ਪੰਚਾਇਤ ਮੁੱਦਕੀ, ਸੁਖਵਿੰਦਰ ਸਿੰਘ ਕਾਕਾ ਬਰਾੜ ਸਾਬਕਾ ਚੇਅਰਮੈਨ, ਨਿਮਰਤ ਸਿੰਘ ਸੰਧੂ ਭੁੱਚੋ ਕਾ ਯੂਥ ਅਕਾਲੀ ਆਗੂ, ਮਹਾਂਬੀਰ ਸਿੰਘ ਧਾਲੀਵਾਲ ਸਾਬਕਾ ਐੱਸ.ਡੀ.ਓ.,ਮਹਿੰਦਰ ਸਿੰਘ ਸਿੱਧੂ,ਜਤਿੰਦਰ ਸਿੰਘ ਘਾਲੀ, ਮਹਿੰਦਰ ਸਿੰਘ ਭੁੱਚੋ ਕਾ ਐਮ.ਸੀ., ਛਿੰਦਰ ਸਿੰਘ ਪਤੀ ਐਮ.ਸੀ., ਦਵਿੰਦਰ ਕੁਮਾਰ ਪਿੰਕਾ ਐਮ.ਸੀ., ਉਪਦੇਸ਼ ਸਿੰਘ ਨੰਬਰਦਾਰ, ਜੋਗਿੰਦਰ ਸਿੰਘ ਸੰਧੂ (ਛਿੰਦਾ), ਸਤਨਾਮ ਸਿੰਘ ਬਾਸੀ, ਜਗਤਾਰ ਸਿੰਘ ਔਲਖ ਮਾਣਾ ਸੰਧੂ, ਗਗਨਾ ਕਲਸੀ, ਮਹਾਂਬੀਰ ਸਿੰਘ ਭੁੱਚੋ ਕਾ, ਜੋਗਿੰਦਰ ਸਿੰਘ ਭੱੂਚੋਕਾ, ਫ਼ਰੀਦ ਚੰਦ ਅਗਰਵਾਲ, ਸੁਰਿੰਦਰ ਚਾਵਲਾ ਪੈਟਰੋਲ ਪੰਪ ਵਾਲੇ, ਸਮਾਜ ਸੇਵਕ ਬਲਵਿੰਦਰ ਸਿੰਘ ਖੁਰਮੀ, ਗੁਰਚਰਨ ਸਿੰਘ ਬਰਾੜ ਸਾਬਕਾ ਪੰਚਾਇਤ ਅਫ਼ਸਰ, ਪਾਲ ਸਿੰਘ ਸਾਬਕਾ ਸਰਪੰਚ, ਬਲਵਿੰਦਰ ਸਿੰਘ ਬਰਾੜ ਸਾਬਕਾ ਐਮ.ਸੀ, ਜਗਸੀਰ ਸਿੰਘ ਸੀ.ਓ, ਸਤਵਿੰਦਰ ਸਿੰਘ ਬਿੰਦਰ ਪ੍ਰਧਾਨ, ਗੁਰਲਾਲ ਸਿੰਘ ਖੋਸਾ ਸਾਬਕਾ ਸਰਪੰਚ ਤੂੰਬੜ ਭੰਨ, ਸੇਵਕ ਸਿੰਘ ਭੱਟੀ ਐਮ.ਸੀ., ਮਾਸਟਰ ਛਿੰਦਰ ਸਿੰਘ, ਰਾਮ ਕੁਮਾਰ ਆੜ੍ਹਤੀਆ, ਕੁਲਦੀਪ ਸਿੰਘ ਬਰਾੜ ਇਮੀਗੇ੍ਰਸ਼ਨ ਵਾਲੇ, ਚਰਨਜੀਤ ਸਿੰਘ ਗੋਰਾ, ਹਰੀਸ਼ ਚਾਵਲਾ, ਪਵਿੱਤਰ ਸਿੰਘ ਭੈਲ, ਅਮਰੀਕ ਸਿੰਘ ਬਿੱਟੂ ਬੇਦੀ, ਲੱਕੀ ਮਨਚੰਦਾ ਸਾਬਕਾ ਐਮ.ਸੀ., ਲੱਕੀ ਸ਼ਰਮਾ, ਪਿ੍ੰਸ ਗਰਗ, ਸਤੀਸ਼ ਅਗਰਵਾਲ, ਰੌਸ਼ਨ ਲਾਲ ਮਨਚੰਦਾ, ਐਮ.ਸੀ. ਮੰਗਤ ਰਾਮ ਮਨਚੰਦਾ, ਸੁਰਿੰਦਰ ਕੁਮਾਰ ਚਾਵਲਾ, ਮਾਸਟਰ ਵਿਰਸਾ ਸਿੰਘ ਸੰਧੂ, ਰਵਿੰਦਰ ਕੁਮਾਰ ਗਰਗ ਆਦਿ ਨੇ ਉਨ੍ਹਾਂ ਦੇ ਸਪੁੱਤਰ ਜਥੇਦਾਰ ਤੀਰਥ ਸਿੰਘ ਮਾਹਲਾ ਅਤੇ ਸਮੂਹ ਸੰਧੂ ਪਰਿਵਾਰ ਨਾਲ ਦੁੱਖ ਪ੍ਰਗਟ ਕੀਤਾ |

Ad Position 22
No active advertisement
ਪਿਛਲੀ ਖ਼ਬਰ ਭਾਕਿਯੂ ਕ੍ਰਾਂਤੀਕਾਰੀ ਵਲੋਂ ਮੱਖੂ ਰੇਲਵੇ ਸਟੇਸ਼ਨ ਬਾਹਰ ਧਰਨਾ, ਬਿਜਲੀ ਸੋਧ ਬਿੱਲ 2025 ਦਾ ਕੀਤਾ ਵਿਰੋਧ <br/> ਅਗਲੀ ਖ਼ਬਰ ਭਾਗ ਸਿੰਘ ਸਕੂਲ ਦੀਆਂ ਵਿਦਿਆਰਥਣਾਂ ਨੇ ਕੀਤਾ ਨੈਤਿਕ ਸਿੱਖਿਆ ਮੁਕਾਬਲੇ ਵਿਚ ਸ਼ਾਨਦਾਰ ਪ੍ਰਦਰਸ਼ਨ <br/>
Ad Position 24