ਐਸ.ਕੇ. ਸਕੂਲ ਦੇ ਐਨ.ਸੀ.ਸੀ. ਕੈਡਟਾਂ ਨੇ ਹਾਸਿਲ ਕੀਤੀ ਵਿਸ਼ੇਸ਼ ਸਿਖਲਾਈ <br/>
ਸਿਖਲਾਈ ਹਾਸਿਲ ਕਰਨ ਸਮੇਂ ਐਸ.ਕੇ. ਪਬਲਿਕ ਸਕੂਲ ਤਲਵੰਡੀ ਭਾਈ ਦੇ ਐਨ.ਸੀ.ਸੀ. ਕੈਡਟ ਸਕੂਲ ਦੇ ਚੇਅਰਮੈਨ ਤਰਸੇਮ ਸਿੰਘ ਮੱਲਾ, ਡਾਇਰੈਕਟਰ ਕਿਰਨਪ੍ਰੀਤ ਕੌਰ ਸੋਢੀ ਅਤੇ ਪਿ੍ੰਸੀਪਲ ਹਰਪ੍ਰੀਤ ਕੌਰ ਸਿੱਧੂ ਤੇ ਹੋਰ ਅਧਿਆਪਕਾਂ ਨਾਲ | ਤਸਵੀਰ-ਕੁਲਜਿੰਦਰ ਸਿੰਘ ਗਿੱਲ
<br/>
06-12-2025