06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-12-2025

ਸੰਤ ਮਨਮੋਹਨ ਦਾਸ ਨੇ ਕਰਵਾਈ ਹਿੰਮਤਪੁਰਾ ਵਿਖੇ ਕ੍ਰਿਕਟ ਟੂਰਨਾਮੈਂਟ ਦੀ ਸ਼ੁਰੂਆਤ <br/>

Ad Position 21
No active advertisement
ਅਜੀਤ ਡੈਸਕ 07-12-2025
ਬੱਲੂਆਣਾ, 6 ਦਸੰਬਰ (ਜਸਮੇਲ ਸਿੰਘ ਢਿੱਲੋਂ)-ਹਲਕੇ ਦੇ ਪਿੰਡ ਹਿੰਮਤਪੁਰਾ ਵਿਖੇ ਕਰਵਾਏ ਜਾ ਰਹੇ 5 ਦਿਨ ਕ੍ਰਿਕੇਟ ਟੂਰਨਾਮੈਂਟ ਦੀ ਸ਼ੁਰੂਆਤ ਅੱਜ ਸ਼੍ਰੀ ਹਨੂਮਾਨ ਮੰਦਿਰ ਦੇ ਸੰਤ ਮਨਮੋਹਨ ਦਾਸ ਨੇ ਆਪਣੇ ਕਰ ਕਮਲਾ ਨਾਲ ਕਰਵਾਈ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਲਗਾਤਾਰ ਦੂਜੀ ਵਾਰੀ ਚੁਣੇ ਗਏ ਸਰਪੰਚ ਸੁਸ਼ੀਲ ਕੁਮਾਰ ਕੜਵਾਸਰਾ ਨੇ ਦੱਸਿਆ ਕਿ ਇਸ ਟੂਰਨਾਮੈਂਟ ਵਿਚ ਲਗਭਗ 48 ਟੀਮਾਂ ਭਾਗ ਲੈਣਗੀਆਂ | ਪਹਿਲੇ ਸਥਾਨ 'ਤੇ ਰਹਿਣ ਵਾਲੀ ਟੀਮ ਨੂੰ 51000 ਨਗਦ ਅਤੇ ਇਕ ਟਰਾਫ਼ੀ ਨਾਲ ਸਨਮਾਨਿਆ ਜਾਵੇਗਾ | ਇਸੇ ਤਰਾਂ ਦੂਜੇ ਸਥਾਨ 'ਤੇ ਰਹਿਣ ਵਾਲੀ ਟੀਮ ਨੂੰ 31000 ਨਗਦ ਅਤੇ ਇਕ ਟਰਾਫ਼ੀ ਨਾਲ ਸਨਮਾਨਿਆ ਜਾਵੇਗਾ | ਇਸ ਤੋਂ ਇਲਾਵਾ ਅਗਲੇ 6 ਸਥਾਨਾਂ 'ਤੇ ਰਹਿਣ ਵਾਲੀਆਂ ਟੀਮਾਂ ਨੂੰ ਵੀ ਨਗਦ ਰਾਸ਼ੀ ਨਾਲ ਸਨਮਾਨਿਆ ਜਾਵੇਗਾ |

Ad Position 22
No active advertisement
ਪਿਛਲੀ ਖ਼ਬਰ ਐਨ. ਐੱਸ. ਐੱਸ. ਦਾ ਇਕ ਰੋਜ਼ਾ ਕੈਂਪ ਲਗਾਇਆ <br/> ਅਗਲੀ ਖ਼ਬਰ ਇੰਪਲਾਈਜ਼ ਫੈਡਰੇਸ਼ਨ ਮੰਡਲ ਕਮੇਟੀ ਦੀ ਚੋਣ ਹੋਈ <br/>
Ad Position 24
No active advertisement