23-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-12-2025

ਜ਼ਿਲ੍ਹਾ ਪ੍ਰੀਸ਼ਦ ਜ਼ੋਨ ਜੋੜਕੀ ਅੰਧੇ ਵਾਲੀ ਤੋਂ ਆਮ ਆਦਮੀ ਦੇ ਉਮੀਦਵਾਰ ਕੁਲਵੀਰ ਕੌਰ ਜੇਤੂ <br/>

Ad Position 21
No active advertisement
ਅਜੀਤ ਡੈਸਕ 19-12-2025
ਮੰਡੀ ਲਾਧੂਕਾ, 18 ਦਸੰਬਰ(ਪੱਤਰ ਪ੍ਰੇਰਕ)-ਜ਼ਿਲ੍ਹਾ ਪ੍ਰੀਸ਼ਦ ਜ਼ੋਨ ਜੋੜਕੀ ਅੰਧੇ ਵਾਲੀ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਸ਼੍ਰੀਮਤੀ ਕੁਲਵੀਰ ਕੌਰ ਧਰਮ-ਪਤਨੀ ਸਰਪੰਚ ਯਾਦਵਿੰਦਰ ਰੰਮਾ ਗਿੱਲ ਨੇ ਜਿੱਤ ਪ੍ਰਾਪਤ ਕੀਤੀ ਹੈ¢ ਇਸ ਮੌਕੇ ਤੇ ਆਮ ਆਦਮੀ ਪਾਰਟੀ ਦੇ ਸਮਰਥਕਾਂ ਚ ਖ਼ੁਸ਼ੀ ਦੀ ਲਹਿਰ ਦੌੜ ਗਈ¢ ਇਸ ਮੌਕੇ ਤੇ ਆਮ ਆਦਮੀ ਪਾਰਟੀ ਦੇ ਆਗੂਆਂ ਤੇ ਵਰਕਰਾਂ ਵਲੋਂ ਜੇਤੂ ਉਮੀਦਵਾਰ ਸ਼੍ਰੀਮਤੀ ਕੁਲਵੀਰ ਕੌਰ, ਸਰਪੰਚ ਯਾਦਵਿੰਦਰ ਰੰਮਾ ਗਿੱਲ ਅਤੇ ਹਲਕਾ ਵਿਧਾਇਕ ਜਗਦੀਪ ਕੰਬੋਜ ਗੋਲਡੀ ਨੂੰ ਵਧਾਈ ਦਿੱਤੀ ਗਈ¢ਇਸ ਮੌਕੇ ਤੇ ਸਰਪੰਚ ਰੰਮਾ ਗਿੱਲ ਨੇ ਲੋਕਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਜ਼ੋਨ ਦੇ ਵਿਕਾਸ ਅਤੇ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਪੂਰੀ ਤਨਦੇਹੀ ਨਾਲ ਕੰਮ ਕਰਨਗੇ¢ ਇਸ ਮੌਕੇ ਤੇ ਆਮ ਆਦਮੀ ਪਾਰਟੀ ਦੇ ਆਗੂ ਪੁਪਿੰਦਰ ਸਿੰਘ ਸਾਬਕਾ ਸਰਪੰਚ, ਸਮੂਹ ਸਰਪੰਚ ਰੰਮਾ ਗਿੱਲ ਦੀ ਟੀਮ ਦੇ ਮੈਂਬਰ ਅਤੇ ਸਮੂਹ ਚੱਕ ਪੱਖੀ ਦੇ ਵਸਨੀਕ ਹਾਜ਼ਰ ਸਨ¢

Ad Position 22
No active advertisement
ਪਿਛਲੀ ਖ਼ਬਰ ਨਸ਼ਿਆਂ ਵਰਗੀ ਭੈੜੀ ਅਲਾਮਤ ਨਾਲ ਨਜਿੱਠਣ ਲਈ ਸਮੂਹਿਕ ਸਹਿਯੋਗ ਬੇਹੱਦ ਜ਼ਰੂਰੀ-ਰਾਜਪਾਲ ਗੁਲਾਬ ਚੰਦ ਕਟਾਰੀਆ ਅਗਲੀ ਖ਼ਬਰ ਬਲਾਕ ਸੰਮਤੀ ਜ਼ੋਨ ਲੱਖੋਵਾਲੀ ਤੋਂ ਆਮ ਆਦਮੀ ਦੇ ਉਮੀਦਵਾਰ ਸੁਮਿਤ ਕੁਮਾਰ ਡਿਪਲ ਜੇਤੂ <br/>
Ad Position 24