ਸਮਾਜ ਸੇਵੀ ਵਿਪਨ ਸ਼ਰਮਾ ਨੇ ਅਪਾਹਜ ਲੋਕਾਂ ਦੇ ਬਣਵਾਏ ਰੇਲਵੇ ਪਾਸ ਤੇ ਸਰਟੀਫਿਕੇਟ <br/>
ਅਜੀਤ ਡੈਸਕ
21-12-2025
ਇਸ ਲਈ, ਸਾਰੇ ਅਪਾਹਜ ਲੋਕਾਂ ਨੂੰ ਇਸ ਸਰਕਾਰੀ ਯੋਜਨਾ ਦਾ ਲਾਭ ਉਠਾਉਣਾ ਚਾਹੀਦਾ ਹੈ | ਉਨ੍ਹਾਂ ਅਪੀਲ ਕੀਤੀ ਕਿ ਮਾਨਸਿਕ ਤੌਰ 'ਤੇ ਬਿਮਾਰ ਬੱਚਿਆਂ ਲਈ ਆਈ ਕਿਊ ਟੈਸਟਿੰਗ ਜ਼ਿਲ੍ਹਾ ਪੱਧਰ 'ਤੇ ਕਰਵਾਈ ਜਾਣੀ ਚਾਹੀਦੀ ਹੈ | ਇਸ ਮੌਕੇ ਰਾਜੀਵ ਕੁਮਾਰ, ਪੂਜਾ ਰਾਣੀ ਅਤੇ ਨਿਸ਼ਾ ਰਾਣੀ ਨੇ ਵੀ ਵਿਸ਼ੇਸ਼ ਯੋਗਦਾਨ ਪਾਇਆ |