11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-12-2025

7.13 ਗਰਾਮ ਹੈਰੋਇਨ ਸਣੇ ਇਕ ਵਿਅਕਤੀ ਕਾਬੂ, ਪਰਚਾ ਦਰਜ

Ad Position 21
No active advertisement
ਅਜੀਤ ਡੈਸਕ 21-12-2025
ਜਲਾਲਾਬਾਦ, 20 ਦਸੰਬਰ (ਹਰਪ੍ਰੀਤ ਸਿੰਘ ਪਰੂਥੀ)-ਥਾਣਾ ਸਿਟੀ ਜਲਾਲਾਬਾਦ ਦੀ ਪੁਲਿਸ ਨੇ 7.13 ਗਰਾਮ ਹੈਰੋਇਨ ਸਣੇ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਜਾਂਚ ਅਧਿਕਾਰੀ ਐੱਸ.ਆਈ. ਅਮਨਦੀਪ ਕੌਰ ਨੇ ਦੱਸਿਆ ਕਿ ਪੁਲਿਸ ਪਾਰਟੀ ਗਸ਼ਤ ਕਰਦੀ ਹੋਈ ਪੁਲ ਨਹਿਰ ਦੀ ਪਟੜੀ ਹਿਸਾਨ ਵਾਲਾ ਰੋਡ ਜਲਾਲਾਬਾਦ ਪੁੱਜੀ ਤਾਂ ਉੱਥੇ ਮੰਗਤ ਸਿੰਘ ਪੁੱਤਰ ਅਸ਼ੋਕ ਸਿੰਘ ਵਾਸੀ ਪਿੰਡ ਬੱਲੂਆਣਾ ਨੂੰ ਸ਼ੱਕ ਦੇ ਆਧਾਰ 'ਤੇ ਕਾਬੂ ਕਰਕੇ ਤਲਾਸ਼ੀ ਲਈ ਗਈ ਤਾਂ ਉਸ ਪਾਸੋਂ 7.13 ਗਰਾਮ ਹੈਰੋਇਨ ਬਰਾਮਦ ਹੋਈ ਹੈ | ਜਿਸ ਤੇ ਥਾਣਾ ਸਿਟੀ ਜਲਾਲਾਬਾਦ ਵਿਖੇ ਧਾਰਾ 21/61/85 ਐਨ. ਡੀ. ਪੀ. ਐੱਸ. ਐਕਟ ਤਹਿਤ ਪਰਚਾ ਦਰਜ ਕਰਕੇ ਪੁਲਿਸ ਵਲੋਂ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ |
Ad Position 22
No active advertisement
ਪਿਛਲੀ ਖ਼ਬਰ ਸੜਕ ਹਾਦਸੇ 'ਚ ਜ਼ਖ਼ਮੀ ਹੋਏ ਵਿਅਕਤੀ ਨੇ ਤੋੜਿਆ ਦਮ ਅਗਲੀ ਖ਼ਬਰ ਸ਼ਹੀਦੀ ਦਿਹਾੜੇ ਮੌਕੇ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਲੱਗੇਗਾ ਦਸਤਾਰ ਦਾ ਲੰਗਰ <br/>
Ad Position 24