ਫ਼ਾਜ਼ਿਲਕਾ, 21 ਦਸੰਬਰ (ਦਵਿੰਦਰ ਪਾਲ ਸਿੰਘ)-ਥਾਣਾ ਖੂਈ ਖੇੜਾ ਪੁਲਿਸ ਨੇ ਬਲੈਕਮੇਲ ਕਰਨ ਵਾਲੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਜਾਂਚ ਅਧਿਕਾਰੀ ਪੱਪੂ ਰਾਮ ਨੇ ਦੱਸਿਆ ਕਿ ਉਨ੍ਹਾਂ ਨੂੰ ਗੌਰਵ ਝਿੰਝਾ ਪੱਤਰ ਕਿਰਪਾ ਰਾਮ ਵਾਸੀ ਪਿੰਡ ਪੇਂਗਾਵਾਲੀ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਨਵਦੀਪ ਕੰਬੋਜ ਪੁੱਤਰ ਦਿਆਲ ਚੰਦ ਕੰਬੋਜ ਵਾਸੀ 248-ਬੀ 1 ਐਮ ਆਰ ਇਨਕਲੇਵ ਨੇ ਉਨ੍ਹਾਂ ਨੂੰ ਬਲੈਕਮੇਲ ਕੀਤਾ ਹੈ | ਜਿਸ ਤੋਂ ਬਾਅਦ ਪੁਲਿਸ ਨੇ ਉਕਤ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ |