04-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-12-2025

ਨਸ਼ੀਲੀਆਂ ਗੋਲੀਆਂ ਸਮੇਤ 4 ਕਾਬੂ

Ad Position 21
No active advertisement
ਅਜੀਤ ਡੈਸਕ 22-12-2025
ਫ਼ਾਜ਼ਿਲਕਾ, 21 ਦਸੰਬਰ (ਦਵਿੰਦਰ ਪਾਲ ਸਿੰਘ)-ਥਾਣਾ ਅਰਨੀਵਾਲਾ ਪੁਲਿਸ ਨੇ ਨਸ਼ੀਲੀਆਂ ਗੋਲੀਆਂ ਸਮੇਤ 4 ਵਿਅਕਤੀਆਂ ਨੂੰ ਕਾਬੂ ਕੀਤਾ ਹੈ | ਜਾਂਚ ਅਧਿਕਾਰੀ ਸੁਭਾਸ਼ ਚੰਦਰ ਨੇ ਦੱਸਿਆ ਕਿ ਜਦ ਪੁਲਿਸ ਪਾਰਟੀ ਗਸ਼ਤ ਕਰਦੀ ਹੋਈ ਪਿੰਡ ਨੇੜੇ ਡੱਬਵਾਲਾ ਕਲਾ ਨੇੜੇ ਪੁੱਜੀ ਤਾਂ ਇਕ ਕਾਰ ਵਿਚ ਤਰਨਦੀਪ ਸਿੰਘ ਉਰਫ਼ ਲਾਡੀ ਪੁੱਤਰ ਰਮਨਦੀਪ ਸਿੰਘ ਵਾਸੀ ਮਲੋਟ, ਸ਼ਮਸ਼ੇਰ ਸਿੰਘ ਉਰਫ਼ ਕਾਕੂ ਪੁੱਤਰ ਰੂਪ ਸਿੰਘ ਵਾਸੀ ਚੱਕ ਸ਼ੇਰੇ ਵਾਲਾ, ਲਲਿਤ ਕੁਮਾਰ ਉਰਫ਼ ਲਵਲੀ ਪੁੱਤਰ ਗੋਰਾ ਸਿੰਘ ਵਾਸੀ ਚੱਕ ਸ਼ੋਰੇਵਾਲਾ ਤੇ ਮਨਜੀਤ ਕੌਰ ਪਤਨੀ ਗੁਰਮੀਤ ਸਿੰਘ ਵਾਸੀ ਪਾਕਾਂ ਕੋਲੋਂ 100 ਖੁੱਲ੍ਹੀਆਂ ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ | ਜਿਸ ਤੋਂ ਬਾਅਦ ਪੁਲਿਸ ਨੇ ਉਕਤ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ |
Ad Position 22
No active advertisement
ਪਿਛਲੀ ਖ਼ਬਰ ਯਾਦਗਾਰੀ ਹੋ ਨਿੱਬੜਿਆ ਬੱਲੂਆਣਾ ਸਕੂਲ ਦਾ ਸਾਲਾਨਾ ਸਮਾਰੋਹ-2025 ਅਗਲੀ ਖ਼ਬਰ ਬਲੈਕਮੇਲ ਕਰਨ ਵਾਲੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ
Ad Position 24