02-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-12-2025

ਜ਼ਿਲ੍ਹਾ ਪ੍ਰਧਾਨ ਉਪਕਾਰ ਸਿੰਘ ਜਾਖੜ ਨੇ ਝੰਡੀ ਵਿਖਾ ਕੇ ਤੀਰਥ ਯਾਤਰਾ ਬੱਸ ਨੂੰ ਕੀਤਾ ਰਵਾਨਾ <br/>

Ad Position 21
No active advertisement
ਅਜੀਤ ਡੈਸਕ 23-12-2025
ਅਬੋਹਰ, 22 ਦਸੰਬਰ (ਸੁਖਜੀਤ ਸਿੰਘ ਬਰਾੜ)-ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਉਪਕਾਰ ਸਿੰਘ ਜਾਖੜ ਵਲੋਂ ਪੰਜਾਬ ਸਰਕਾਰ ਦੁਆਰਾ ਬਜ਼ੁਰਗਾਂ ਨੂੰ ਤੀਰਥ ਯਾਤਰਾ ਕਰਵਾਉਣ ਲਈ ਸ਼ੁਰੂ ਕੀਤੀ ਤੀਰਥ ਯਾਤਰਾ ਸਕੀਮ ਤਹਿਤ ਇਲਾਕੇ ਦੇ ਪਿੰਡ ਸੀਡ ਫਾਰਮ ਕੱਚਾ ਤੋਂ ਸ਼ਰਧਾਲੂਆਂ ਦੀ ਭਰੀ ਤੀਰਥ ਯਾਤਰਾ ਬੱਸ ਨੂੰ ਹਰੀ ਝੰਡੀ ਵਿਖਾ ਕੇ ਯਾਤਰਾ ਲਈ ਰਵਾਨਾ ਕੀਤਾ ਗਿਆ | ਇਸ ਦੌਰਾਨ ਜ਼ਿਲ੍ਹਾ ਪ੍ਰਧਾਨ ਉਪਕਾਰ ਸਿੰਘ ਜਾਖੜ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਦੁਆਰਾ ਬਜ਼ੁਰਗਾਂ ਨੂੰ ਧਾਰਮਿਕ ਤੀਰਥ ਸਥਾਨਾਂ ਦੀ ਯਾਤਰਾ ਲਈ ਇਹ ਸਕੀਮ ਸ਼ੁਰੂ ਕੀਤੀ ਗਈ ਹੈ | ਉਨ੍ਹਾਂ ਕਿਹਾ ਕਿ ਜਲਦੀ ਹੀ ਇਲਾਕੇ ਦੇ ਹੋਰ ਪਿੰਡਾਂ ਤੋਂ ਵੀ ਤੀਰਥ ਯਾਤਰਾ ਲਈ ਬੱਸਾਂ ਭੇਜੀਆਂ ਜਾਣਗੀਆਂ | ਇਸ ਮੌਕੇ ਸੰਗਠਨ ਇੰਚਾਰਜ ਰਣਧੀਰ ਗਾਭਾ, ਬਲਾਕ ਪ੍ਰਧਾਨ ਸੁਖਮੰਦਰ ਸਿੰਘ ਸੱਗੂ ਅਤੇ ਸ਼ਰਧਾਲੂ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਸੇਂਟ ਅਲਫੋਸਾ ਸਕੂਲ ਦਾ ਸਾਲਾਨਾ ਸਮਾਗਮ ਯਾਦਗਾਰੀ ਹੋ ਨਿੱਬੜਿਆ <br/> ਅਗਲੀ ਖ਼ਬਰ ਮਨਰੇਗਾ ਕਾਨੂੰਨ -2005 ਵਿਚ ਤਬਦੀਲੀ ਕਰਨ ਦੇ ਵਿਰੋਧ 'ਚ ਕਮਿਊਨਿਸਟਾਂ ਨੇ ਸਿਵਲ ਸਕੱਤਰੇਤ ਮੂਹਰੇ ਦਿੱਤਾ ਰੋਸ ਧਰਨਾ <br...
Ad Position 24