09-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-12-2025

ਦੋ ਵਿਅਕਤੀ ਹੈਰੋਇਨ ਸਮੇਤ ਕੀਤੇ ਕਾਬੂ

Ad Position 21
No active advertisement
ਅਜੀਤ ਡੈਸਕ 27-12-2025
ਫਿਰੋਜ਼ਪੁਰ, 26 ਦਸੰਬਰ (ਸੁਖਵਿੰਦਰ ਸਿੰਘ)-ਜ਼ਿਲ੍ਹਾ ਫਿਰੋਜ਼ਪੁਰ ਨੂੰ ਨਸ਼ਾ ਮੁਕਤ ਕਰਨ ਦੇ ਲਈ ਜ਼ਿਲ੍ਹਾ ਪੁਲਿਸ ਦੀ ਨਿਗਰਾਨੀ ਹੇਠ ਸਿਟੀ ਪੁਲਿਸ ਵਲੋਂ ਲਗਾਤਾਰ ਗਸ਼ਤ ਕੀਤੀ ਜਾ ਰਹੀ ਹੈ ਜਿਸ ਦੇ ਤਹਿਤ ਜਾਂਚ ਅਧਿਕਾਰੀਆਂ ਨੇ ਸੋਨੰੂ ਪੁੱਤਰ ਮਹਿੰਦਰ ਪੁੱਤਰ ਸ਼ਰੀਫ਼ ਉਰਫ਼ ਸਰੀ ਵਾਸੀ ਬਸਤੀ ਆਵਾ ਫ਼ਿਰੋਜ਼ਪੁਰ ਸ਼ਹਿਰ ਨੂੰ ਕਾਬੂ ਕਰਕੇ ਉਸ ਕੋਲੋਂ 4.33 ਗਰਾਮ ਹੈਰੋਇਨ ਬਰਾਮਦ ਕੀਤੀ | ਇਸੇ ਤਰ੍ਹਾਂ ਪੁਲਿਸ ਨੇ ਗਸ਼ਤ ਦੌਰਾਨ ਆਕਾਸ਼ ਪੁੱਤਰ ਮੱਖਣ ਪੁੱਤਰ ਹਯਾਸ਼ਾ ਵਾਸੀ ਬਸਤੀ ਸ਼ੇਖ਼ਾਂ ਵਾਲੀ ਫਿਰੋਜ਼ਪੁਰ ਸ਼ਹਿਰ ਨੂੰ ਕਾਬੂ ਕਰਕੇ ਉਸ ਕੋਲੋਂ 100 ਗਰਾਮ ਹੈਰੋਇਨ ਬਰਾਮਦ ਕੀਤੀ | ਪੁਲਿਸ ਨੇ ਦੋਨਾਂ ਮੁਲਜ਼ਮਾਂ ਨੂੰ ਕਾਬੂ ਕਰਕੇ 21/61/85 ਐਨ.ਡੀ.ਪੀ.ਐਸ. ਐਕਟ ਨਾਨ ਕਮਰਸ਼ੀਅਲ ਤਹਿਤ ਸਿਟੀ ਥਾਣਾ ਫਿਰੋਜ਼ਪੁਰ ਵਿਚ ਮਾਮਲਾ ਦਰਜ ਕੀਤਾ |
Ad Position 22
No active advertisement
ਪਿਛਲੀ ਖ਼ਬਰ ਰੇਂਜ ਆਫ਼ ਲਾਈਫ਼ ਚਰਚ ਵਲੋਂ ਪ੍ਰਭੂ ਯਿਸੂ ਮਸੀਹ ਦੇ ਜਨਮ ਦਿਨ ਮੌਕੇ ਕਰਵਾਇਆ ਪ੍ਰੋਗਰਾਮ <br/> ਅਗਲੀ ਖ਼ਬਰ ਫ਼ਾਜ਼ਿਲਕਾ ਪੁਲਿਸ ਦੀ ਨਸ਼ਿਆਂ ਖ਼ਿਲਾਫ਼ ਵੱਡੀ ਕਾਮਯਾਬੀ, 1 ਕਿੱਲੋ 95 ਗਰਾਮ ਹੈਰੋਇਨ ਸਮੇਤ 2 ਤਸਕਰ ਕੀਤੇ ਕਾਬੂ
Ad Position 24