09-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-12-2025

ਚਿੱਟੇ ਦਾ ਨਸ਼ਾ ਕਰਨ ਵਾਲੇ ਵਿਅਕਤੀ 'ਤੇ ਪਰਚਾ ਦਰਜ

Ad Position 21
No active advertisement
ਅਜੀਤ ਡੈਸਕ 27-12-2025
ਫ਼ਾਜ਼ਿਲਕਾ, 26 ਦਸੰਬਰ (ਦਵਿੰਦਰ ਪਾਲ ਸਿੰਘ)-ਥਾਣਾ ਸਦਰ ਪੁਲਿਸ ਨੇ ਚਿੱਟੇ ਦਾ ਨਸ਼ਾ ਕਰਨ ਵਾਲੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਜਾਂਚ ਅਧਿਕਾਰੀ ਇਕਬਾਲ ਸਿੰਘ ਨੇ ਦੱਸਿਆ ਕਿ ਜਦੋਂ ਪੁਲਿਸ ਪਾਰਟੀ ਗਸ਼ਤ ਕਰਦੀ ਹੋਈ ਚੰਦਭਾਨ ਡਰੇਨ ਐਫ ਐਫ ਰੋਡ ਮੰਡੀ ਲਾਧੂਕਾ ਨੇੜੇ ਪੁੱਜੀ ਤਾਂ ਦੱਖਣ ਵਾਲੀ ਸਾਈਡ ਖ਼ਾਲੀ ਜਗਾ ਝਾੜੀਆਂ ਵਿਚ ਬੈਠਾ ਰੰਗਜੀਤ ਸਿੰਘ ਉਰਫ਼ ਰਣਜੀਤ ਪੁੱਤਰ ਸੁਰਜੀਤ ਸਿੰਘ ਵਾਸੀ ਫ਼ਤਿਹਗੜ੍ਹ ਦਿਖਾਈ ਦਿੱਤਾ | ਜਿਸ ਦੀ ਸ਼ੱਕ ਦੀ ਬਿਨਾਅ 'ਤੇ ਤਲਾਸ਼ੀ ਕੀਤੀ ਗਈ | ਜਿਸ ਕੋਲੋਂ ਇਕ ਪੰਨੀ, ਇਕ ਲਾਈਟਰ ਅਤੇ 10 ਰੁਪਏ ਦਾ ਨੋਟ ਬਰਾਮਦ ਕੀਤਾ ਗਿਆ | ਜਿਸ ਤੋਂ ਬਾਅਦ ਪੁਲਿਸ ਨੇ ਉਕਤ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ |
Ad Position 22
No active advertisement
ਪਿਛਲੀ ਖ਼ਬਰ ਦੇਸ਼ ਦੀ ਆਜ਼ਾਦੀ ਸੰਗਰਾਮ ਦੇ ਮਹਾਨ ਯੋਧੇ ਸ਼ਹੀਦ ਊਧਮ ਸਿੰਘ ਦਾ ਜਨਮ ਦਿਹਾੜਾ ਇਨਕਲਾਬੀ ਸਮਾਗਮ ਕਰਕੇ ਮਨਾਇਆ ਅਗਲੀ ਖ਼ਬਰ ਹੈਰੋਇਨ ਸਮੇਤ ਦੋ ਨੌਜਵਾਨ ਗਿ੍ਫ਼ਤਾਰ
Ad Position 24