09-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-12-2025

ਸ਼ਹੀਦਾਂ ਦੀ ਯਾਦ 'ਚ ਦੁੱਧ ਦੇ ਲੰਗਰ ਲਗਾਏ <br/>

Ad Position 21
No active advertisement
ਅਜੀਤ ਡੈਸਕ 28-12-2025
ਮੰਡੀ ਲਾਧੂਕਾ, 27 ਦਸੰਬਰ (ਰਾਕੇਸ਼ ਛਾਬੜਾ)-ਮੰਡੀ ਵਿਚ ਸ਼ਹੀਦਾਂ ਦੀ ਯਾਦ ਵਿਚ ਸੰਗਤਾਂ ਵਲੋਂ ਦੁੱਧ ਦਾ ਲੰਗਰ ਲਗਾਇਆ ਗਿਆ | ਮੰਡੀ ਦੀ ਭਾਰਤੀ ਸਟੇਟ ਬੈਂਕ ਵਾਲੀ ਗਲੀ ਵਿਚ ਚਾਰ ਸਾਹਿਬਜ਼ਾਦਿਆਂ ਅਤੇ ਮਾਤਾ ਗੁਜ਼ਰ ਕੌਰ ਦੀ ਸ਼ਹਾਦਤ ਨੂੰ ਯਾਦ ਕਰਦੇ ਹੋਏ ਸੰਗਤਾਂ ਨੂੰ ਦੁੱਧ ਅਤੇ ਪਕੌੜਿਆਂ ਦਾ ਲੰਗਰ ਛਕਾਇਆ ਗਿਆ | ਸਰਹੱਦ ਤੇ ਕੰਡਿਆਲੀ ਤਾਰ ਦੀ ਮੁਰੰਮਤ ਕਰਨ ਵਾਲੇ ਠੇਕੇਦਾਰ ਜਗਮੀਤ ਸਿੰਘ, ਦਰਸ਼ਨ ਲਾਲ, ਹਰਪੀ੍ਰਤ ਸਿੰਘ, ਰਜਿੰਦਰ ਕੁਮਾਰ ਅਤੇ ਸਾਹਿਬ ਸਿੰਘ ਨੇ ਸ਼ਹੀਦਾਂ ਨੂੰ ਪ੍ਰਣਾਮ ਕਰਦੇ ਹੋਏ ਸੰਗਤਾਂ ਨੂੰ ਦੁੱਧ ਅਤੇ ਪਕੌੜਿਆਂ ਦਾ ਅਤੁੱਟ ਲੰਗਰ ਛਕਾਇਆ ਗਿਆ | ਇਸ ਮੌਕੇ ਤੇ ਮੰਡੀ ਦੇ ਦਸਮ ਪਾਤਸ਼ਾਹੀ ਗੁਰਦਵਾਰਾ ਦੇ ਹੈੱਡਗ੍ਰੰਥੀ ਭਾਈ ਹਰਿੰਦਰ ਪਾਲ ਸਿੰਘ ਦੁਰੇਜਾ ਪੱਪੂ ਨੇ ਚਾਰ ਸਾਹਿਬਜ਼ਾਦਿਆਂ ਅਤੇ ਮਾਤਾ ਗੁਜ਼ਰ ਕੌਰ ਦੀ ਸ਼ਹਾਦਤ ਤੋਂ ਸੰਗਤਾਂ ਨੂੰ ਜਾਣੂੰ ਕਰਵਾਇਆ ਅਤੇ ਉਨ੍ਹਾਂ ਦੇ ਦਰਸਾਏ ਧਰਮ ਦੇ ਰਸਤੇ ਤੇ ਚੱਲਣ ਨੂੰ ਲੈ ਕੇ ਅੱਗੇ ਵਧਣ ਦੀ ਅਪੀਲ ਕੀਤੀ |

Ad Position 22
No active advertisement
ਪਿਛਲੀ ਖ਼ਬਰ ਖੇਡਾਂ ਨਾਲ ਹੀ ਨੌਜਵਾਨਾਂ ਦਾ ਸਰੀਰਕ ਅਤੇ ਮਾਨਸਿਕ ਵਿਕਾਸ ਹੁੰਦਾ ਹੈ : ਸਪਿੰਦਰ ਸਿੰਘ ਜਾਖੜ <br/> ਅਗਲੀ ਖ਼ਬਰ ਭਾਰਤ ਵਿਕਾਸ ਪ੍ਰੀਸ਼ਦ ਜਲਾਲਾਬਾਦ ਵੱਲੋਂ 13 ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਵੰਡਿਆ <br/>
Ad Position 24