ਭਾਈ ਘਨੱਈਆ ਸੇਵਾ ਸੁਸਾਇਟੀ ਵਲੋਂ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਸਜਾਇਆ ਸਾਲਾਨਾ ਪੈਦਲ ਨਗਰ ਕੀਰਤਨ
ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਸਜਾਏ ਨਗਰ ਕੀਰਤਨ ਦੀ ਅਗਵਾਈ ਕਰਦੇ ਹੋਏ ਪੰਜ ਪਿਆਰੇ ਅਤੇ ਇਲਾਕੇ ਦੀਆਂ ਸੰਗਤਾਂ ਨਾਲ ਵਿਚਾਰਾਂ ਦੀ ਸਾਂਝ ਪਾਉਂਦੇ ਹੋਏ ਬਾਬਾ ਸੋਹਣ ਸਿੰਘ | ਤਸਵੀਰਾਂ : ਤੇਜਿੰਦਰ ਸਿੰਘ ਖ਼ਾਲਸਾ
<br/>
28-12-2025
ਉਨ੍ਹਾਂ ਸਮੂਹ ਸਹਿਯੋਗੀ ਸੰਸਥਾਵਾਂ ਅਤੇ ਪ੍ਰਬੰਧਕ ਕਮੇਟੀਆਂ ਦਾ ਨਗਰ ਕੀਰਤਨ ਵਿਚ ਸਹਿਯੋਗ ਦੇਣ ਲਈ ਧੰਨਵਾਦ ਵੀ ਕੀਤਾ | ਇਸ ਮੌਕੇ ਭੁਪਿੰਦਰ ਸਿੰਘ ਪੋਜੀ, ਬਲਜੀਤ ਸਿੰਘ ਬਬਲਾ, ਅੰਮਿ੍ਤਪਾਲ ਸਿੰਘ, ਅਮਰਦੀਪ ਸਿੰਘ, ਜਗਜੀਤ ਸਿੰਘ ਜੱਗਾ, ਬਾਬਾ ਗੁਰਦਾਸ ਸਿੰਘ, ਵਿਨੈ ਪ੍ਰਤਾਪ ਸਿੰਘ ਖ਼ਾਲਸਾ, ਅੰਸ਼ਦੀਪ ਸਿੰਘ, ਚੰਨਪ੍ਰੀਤ ਸਿੰਘ ਖ਼ਾਲਸਾ, ਗੁਰਵਿੰਦਰ ਸਿੰਘ ਵਿਪਨ, ਗੁਰਦੇਵ ਸਿੰਘ, ਸੁਰਿੰਦਰ ਸਿੰਘ ਚਲਾਣਾ ਆਦਿ ਤੋਂ ਇਲਾਵਾ ਭਾਰੀ ਗਿਣਤੀ ਵਿਚ ਇਲਾਕੇ ਦੀਆਂ ਸੰਗਤਾਂ ਹਾਜ਼ਰ ਸਨ |