27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-12-2025

ਸੀਨੀਅਰ ਸਿਟੀਜ਼ਨ ਵੈੱਲਫੇਅਰ ਸੁਸਾਇਟੀ ਦੀ ਮੀਟਿੰਗ ਸੰਪੰਨ <br/>

Ad Position 21
No active advertisement
ਅਜੀਤ ਡੈਸਕ 30-12-2025
ਜਲਾਲਾਬਾਦ, 29 ਦਸੰਬਰ (ਹਰਪ੍ਰੀਤ ਸਿੰਘ ਪਰੂਥੀ)-ਸੀਨੀਅਰ ਸਿਟੀਜ਼ਨ ਵੈੱਲਫੇਅਰ ਸੁਸਾਇਟੀ (ਰਜਿ.) ਜਲਾਲਾਬਾਦ ਦੀ ਮਹੀਨਾਵਾਰ ਮੀਟਿੰਗ ਸ਼ਗਨ ਲਾਲ ਡੂਮੜਾ ਦੀ ਪ੍ਰਧਾਨਗੀ ਹੇਠ ਹੋਈ | ਇਸ ਮੀਟਿੰਗ ਵਿਚ ਮਾਰਕੀਟ ਕਮੇਟੀ ਦੇ ਚੇਅਰਮੈਨ ਦੇਵ ਰਾਜ ਸ਼ਰਮਾ ਨੇ ਸੁਝਾਅ ਦਿੱਤਾ ਕਿ ਧੁੰਦ ਦੇ ਮੌਸਮ ਨੂੰ ਲੈ ਕੇ ਵਹੀਕਲਾਂ 'ਤੇ ਰਿਫ਼ਲੈਕਟਰ ਲਗਾਏ ਜਾਣ ਤਾਂ ਜੋ ਸੜਕ ਹਾਦਸਿਆਂ ਤੋਂ ਬਚਿਆ ਜਾ ਸਕੇ, ਜਿਸ ਨੰੂ ਸਰਵ ਸੰਮਤੀ ਨਾਲ ਪਾਸ ਕੀਤਾ ਗਿਆ | ਇਸ ਦੇ ਇਲਾਵਾ ਹੋਰ ਵੀ ਏਜੰਡਿਆਂ ਨੂੰ ਵਿਚਾਰ-ਚਰਚਾ ਕਰਨ ਉਪਰੰਤ ਪਾਸ ਕੀਤਾ ਗਿਆ | ਮੀਟਿੰਗ ਵਿਚ ਪ੍ਰਧਾਨ ਸ਼ਗਨ ਲਾਲ ਡੂਮੜਾ, ਸਰਪ੍ਰਸਤ ਡਾ.ਤਿਲਕ ਰਾਜ ਕੁਮਾਰ, ਜਨਰਲ ਸਕੱਤਰ ਦੇਵ ਰਾਜ ਸ਼ਰਮਾ (ਚੇਅਰਮੈਨ, ਮਾਰਕੀਟ ਕਮੇਟੀ ਜਲਾਲਾਬਾਦ), ਖ਼ਜ਼ਾਨਚੀ ਅਵਿਨਾਸ਼ ਚੰਦਰ ਡੋਡਾ, ਰਮੇਸ਼ ਕੁਮਾਰ ਵਧਵਾ, ਕੇਦਾਰ ਨਾਥ ਨਾਗਪਾਲ, ਗਿਆਨ ਸਿੰਘ ਨਿੱਝਰ, ਐੱਸ.ਐੱਸ. ਦਾਬੜਾ, ਅਸ਼ੋਕ ਗਗਨੇਜਾ, ਸਤੀਸ਼ ਕੁਮਾਰ ਸਚਦੇਵਾ, ਸੁਰਿੰਦਰ ਕੁਮਾਰ ਛਾਬੜਾ, ਚੰਦਰ ਸ਼ੇਖਰ ਗੂੰਬਰ ਆਦਿ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਹਲਕਾ ਬੱਲੂਆਣਾ ਦੇ ਪਿੰਡਾਂ 'ਚ ਬੇਸਹਾਰਾ ਪਸ਼ੂਆਂ ਦੀ ਵਧਦੀ ਗਿਣਤੀ ਚਿੰਤਾ ਦਾ ਵਿਸ਼ਾ <br/> ਅਗਲੀ ਖ਼ਬਰ ਪੰਜਾਬ ਕਾਂਗਰਸ ਭਵਨ ਚੰਡੀਗੜ੍ਹ ਵਿਖੇ ਸੈਕਟਰੀ ਇੰਚਾਰਜ ਹਿਨਾ ਲਿਖੀ ਰਾਮ ਕਾਵਰੇ ਦੀ ਅਗਵਾਈ 'ਚ ਮੀਟਿੰਗ
Ad Position 24