ਸਾਹਿਬਜ਼ਾਦਿਆਂ ਦੀ ਯਾਦ 'ਚ ਕਰਵਾਇਆ ਧਾਰਮਿਕ ਸਮਾਗਮ <br/>
ਅਜੀਤ ਡੈਸਕ
30-12-2025
ਇਸ ਮੌਕੇ ਵੱਡੀ ਗਿਣਤੀ ਵਿਚ ਸੰਗਤਾਂ ਵਲੋਂ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋ ਕੇ ਸ਼ਹੀਦਾਂ ਨੂੰ ਸ਼ਰਧਾ ਅਤੇ ਸਤਿਕਾਰ ਭੇਟ ਕੀਤਾ | ਪਾਠ ਦੇ ਭੋਗ ਉਪਰੰਤ ਸੰਗਤ ਨੂੰ ਦੁੱਧ ਦਾ ਲੰਗਰ ਛਕਾਇਆ ਗਿਆ |