27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-12-2025

ਰਿਟਾਇਰਡ ਮਿਊਾਸੀਪਲ ਇੰਪਲਾਈਜ਼ ਵੈੱਲਫੇਅਰ ਐਸੋਸੀਏਸ਼ਨ ਦੀ ਮਹੀਨਾਵਾਰ ਮੀਟਿੰਗ ਭਲਕੇ

Ad Position 21
No active advertisement
ਅਜੀਤ ਡੈਸਕ 30-12-2025
ਅਬੋਹਰ, 29 ਦਸੰਬਰ (ਤੇਜਿੰਦਰ ਸਿੰਘ ਖ਼ਾਲਸਾ) ਰਿਟਾਇਰਡ ਮਿਊਾਸੀਪਲ ਇੰਪਲਾਈਜ਼ ਵੈੱਲਫੇਅਰ ਐਸੋਸੀਏਸ਼ਨ ਅਬੋਹਰ ਦੀ ਮਹੀਨਾਵਾਰ ਮੀਟਿੰਗ 31 ਦਸੰਬਰ ਬੁੱਧਵਾਰ ਨੂੰ ਸਵੇਰੇ 11 ਵਜੇ ਨਹਿਰੂ ਪਾਰਕ ਵਿਖੇ ਹੋਵੇਗੀ | ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਪ੍ਰਧਾਨ ਅਸ਼ੋਕ ਕੁਮਾਰ ਵਾਟਸ ਅਤੇ ਜਨਰਲ ਸਕੱਤਰ ਪ੍ਰਮੋਦ ਜੁਨੇਜਾ ਨੇ ਦੱਸਿਆ ਕਿ ਐਸੋਸੀਏਸ਼ਨ ਦੀ ਸਾਲਾਨਾ ਚੋਣ ਰੇਸ਼ਮ ਰਾਲ ਰੰਗੀਲਾ ਦੀ ਅਗਵਾਈ ਹੇਠ ਕਰਵਾਈ ਜਾਵੇਗੀ | ਇਸ ਦੇ ਇਲਾਵਾ ਐਸੋਸੀਏਸ਼ਨ ਦੇ ਦਫ਼ਤਰ ਸੰਬੰਧੀ ਜਗ੍ਹਾ ਖ਼ਰੀਦਣ ਬਾਬਤ ਵੀ ਵਿਚਾਰ ਕੀਤਾ ਜਾਵੇਗਾ | ਇਸ ਦੌਰਾਨ ਦਸੰਬਰ ਮਹੀਨੇ ਦਾ ਲੇਖਾ ਜੋਖਾ ਵੀ ਪੇਸ਼ ਕੀਤਾ ਜਾਵੇਗਾ | ਉਨ੍ਹਾਂ ਨੇ ਐਸੋਸੀਏਸ਼ਨ ਦੇ ਸਾਰੇ ਮੈਂਬਰਾਂ ਨੂੰ ਸਮੇਂ ਅਨੁਸਾਰ ਮੀਟਿੰਗ ਵਿਚ ਪੁੱਜਣ ਦੀ ਅਪੀਲ ਕੀਤੀ ਹੈ |
Ad Position 22
No active advertisement
ਪਿਛਲੀ ਖ਼ਬਰ ਮਾਂ ਭਗਵਤੀ ਲੰਗਰ ਕਮੇਟੀ ਅਬੋਹਰ, ਮਲੋਟ ਨੇ ਭੰਡਾਰੇ ਦੀ ਸਮੱਗਰੀ ਦਾ ਟਰੱਕ ਕੀਤਾ ਰਵਾਨਾ <br/> ਅਗਲੀ ਖ਼ਬਰ ਸ. ਕਪੂਰ ਸਿੰਘ ਜਾਖੜ ਮੈਮੋਰੀਅਲ ਵਾਲੀਬਾਲ ਟੂਰਨਾਮੈਂਟ ਜੋਗੀਵਾਲਾ ਟੀਮ ਨੇ ਜਿੱਤਿਆ <br/>
Ad Position 24