22-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-12-2025

ਪ੍ਰਕਾਸ਼ ਪੁਰਬ ਸੰਬੰਧੀ ਨਗਰ ਕੀਰਤਨ 4 ਨੂੰ

Ad Position 21
No active advertisement
ਅਜੀਤ ਡੈਸਕ 31-12-2025
ਮੰਡੀ ਰੋੜਾਂਵਾਲੀ, 30 ਦਸੰਬਰ (ਬਰਾੜ)-ਦਸਵੇਂ ਪਾਤਿਸ਼ਾਹ ਸਰਬੰਸਦਾਨੀ ਸਾਹਿਬ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਅਵਤਾਰ ਪੁਰਬ ਦੇ ਸੰਬੰਧ ਵਿਚ ਇੱਥੋਂ ਨਾਲ ਲੱਗਦੇ ਪਿੰਡ ਪਾਲੀਵਾਲਾ ਤੋਂ ਨਗਰ ਕੀਰਤਨ 4 ਜਨਵਰੀ ਨੂੰ ਸਜਾਇਆ ਜਾ ਰਿਹਾ ਹੈ | ਜੋ ਪਿੰਡ ਪਾਲੀਵਾਲਾ ਤੋਂ ਚੱਕ ਪਾਲੀਵਾਲਾ ਉਰਫ਼ ਮੋਹਲ਼ਾ, ਸੜੀਆਂ, ਮੀਨਿਆਂ ਵਾਲਾ ਆਦਿ ਪਿੰਡਾਂ ਵਿਚੋਂ ਦੀ ਹੁੰਦਾ ਹੋਇਆ ਅਰੰਭਤ ਅਸਥਾਨ 'ਤੇ ਸਮਾਪਤ ਹੋਵੇਗਾ | ਇਹ ਜਾਣਕਾਰੀ ਪਿੰਡ ਪਾਲੀਵਾਲਾ ਦੀ ਸੰਗਤ ਵਲੋਂ ਦਿੱਤੀ ਗਈ |
Ad Position 22
No active advertisement
ਪਿਛਲੀ ਖ਼ਬਰ ਹੈਰੋਇਨ ਸਮੇਤ ਦੋ ਨੌਜਵਾਨ ਕਾਬੂ ਅਗਲੀ ਖ਼ਬਰ ਗੁਰਦੁਆਰਾ ਅਕਾਲਗੜ੍ਹ ਸਾਹਿਬ ਵਿਖੇ ਪ੍ਰਕਾਸ਼ ਦਿਹਾੜਾ ਸਮਾਗਮ 4 ਜਨਵਰੀ ਨੂੰ-ਭਾਈ ਨੱਢਾ <br/>
Ad Position 24