ਲੰਬਿਤ ਵੈਟ ਤੇ ਜੀ. ਐਸ. ਟੀ. ਰਿਫੰਡਾਂ ਕਾਰਨ ਕਾਰੋਬਾਰਾਂ ਨੂੰ ਵਿੱਤੀ ਸੰਕਟ ਦਾ ਕਰਨਾ ਪੈ ਰਿਹੈ ਸਾਹਮਣਾ <br/>
ਅਜੀਤ ਡੈਸਕ
01-06-2025
ਉਨ੍ਹਾਂ ਕਿਹਾ ਕਿ ਇਸ ਮਾਮਲੇ 'ਤੇ ਐਸੋਸੀਏਸ਼ਨ ਵਲੋਂ ਡਿਪਟੀ ਕਮਿਸ਼ਨਰ ਸਟੇਟ ਟੈਕਸ ਅੰਮਿ੍ਤਸਰ ਡਵੀਜ਼ਨ ਮੈਡਮ ਰਾਜਵਿੰਦਰ ਕੌਰ ਰਾਹੀਂ ਪੰਜਾਬ ਦੇ ਮੁੱਖ ਮੰਤਰੀ ਨੂੰ ਇਕ ਪੱਤਰ ਭੇਜ ਕੇ ਸਾਰੇ ਲੰਬਿਤ ਵੈਟ ਅਤੇ ਜੀ. ਐਸ. ਟੀ. ਰਿਫੰਡਾਂ ਦੀ ਤੁਰੰਤ ਪ੍ਰਕਿਰਿਆ ਅਤੇ ਰਿਹਾਈ ਨੂੰ ਯਕੀਨੀ ਬਣਾਉਣ ਲਈ ਕਿਹਾ ਗਿਆ ਹੈ ਤਾਂ ਜੋ ਕਾਰੋਬਾਰੀਆਂ ਨੂੰ ਰਾਹਤ ਮਿਲ ਸਕੇ |