29-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-06-2025

ਅੰਮਿਤਸਰ ਕਮਿਸ਼ਨਰੇਟ 'ਚ 18 ਪੁਲਿਸ ਮੁਲਾਜ਼ਮ ਹੋਏ ਸੇਵਾ ਮੁਕਤ <br/>

Ad Position 21
No active advertisement
ਅਜੀਤ ਡੈਸਕ 01-06-2025
ਅੰਮਿ੍ਤਸਰ, 31 ਮਈ (ਰੇਸ਼ਮ ਸਿੰਘ)-ਅੰਮਿ੍ਤਸਰ ਪੁਲਿਸ ਕਮਿਸ਼ਨਰੇਟ 'ਚ ਅੱਜ 18 ਮੁਲਾਜ਼ਮਾਂ ਦੀ ਇਕੋ ਦਿਨ 'ਚ ਸੇਵਾ ਮੁਕਤੀ ਹੋ ਗਈ ਜਿਨ੍ਹਾਂ ਨੂੰ ੂ ਪੁਲਿਸ ਲਾਈਨ ਵਿਖੇ ਨਿੱਘੀ ਵਿਦਾਇਗੀ ਦਿੱਤੀ ਗਈ | ਅੱਜ ਸੇਵਾ ਮੁਕਤ ਹੋਏ ਮੁਲਾਜ਼ਮਾਂ 'ਚ ਹੌਲਦਾਰ, ਏ.ਐੱਸ.ਆਈ. ਤੇ ਸਬ ਇੰਸਪੈਕਟਰ ਰੈਂਕ ਦੇ ਮੁਲਾਜ਼ਮ ਸ਼ਾਮਿਲ ਹਨ ਜਿਨ੍ਹਾਂ ਨੂੰ ਏ.ਸੀ.ਪੀ. ਕਮਲਦੀਪ ਸਿੰਘ ਵਲੋਂ ਪ੍ਰਸੰਸ਼ਾ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ | ਦੱਸਣਯੋਗ ਹੈ ਕਿ ਅੱਜ ਮਹੀਨੇ ਦੇ ਆਖ਼ਰੀ ਦਿਨ ਹੋਰ ਵਿਭਾਗਾਂ ਦੇ ਮੁਲਾਜ਼ਮ ਵੀ ਵੱਡੀ ਤਾਦਾਦ 'ਚ ਸੇਵਾ ਮੁਕਤ ਹੋਏ ਹਨ ਜਿਨ੍ਹਾਂ ਦੀ ਉਨ੍ਹਾਂ ਦੇ ਵਿਭਾਗ ਦੇ ਮੁਖੀਆਂ ਵਲੋਂ ਸ਼ਲਾਘਾ ਕਰਦਿਆਂ ਕਿਹਾ ਕਿ ਇਹ ਮੁਲਾਜ਼ਮਾਂ ਨੇ ਆਪਣਾ ਕੰਮ ਪੂਰੀ ਤਨਦੇਹੀ ਤੇ ਮਿਹਨਤ ਨਾਲ ਕੀਤਾ ਜਿਸ ਸਦਕਾ ਵਿਭਾਗ ਹਮੇਸ਼ਾ ਇਨ੍ਹਾਂ ਮੁਲਾਜ਼ਮਾਂ ਦਾ ਰਿਣੀ ਰਹੇਗਾ |

Ad Position 22
No active advertisement
ਪਿਛਲੀ ਖ਼ਬਰ ਸ੍ਰੀ ਲਕਸ਼ਮੀ ਨਾਰਾਇਣ ਮੰਦਰ (ਸ੍ਰੀ ਦੁਰਗਿਆਣਾ ਤੀਰਥ) ਦੇ ਸ਼ਤਾਬਦੀ ਸਮਾਗਮ ਨੂੰ ਸਮਰਪਿਤ ਸ਼ੋਭਾ ਯਾਤਰਾ ਕੱਢੀ <br/> ਅਗਲੀ ਖ਼ਬਰ ਬੀਬੀ ਗੁਰਬਚਨ ਕੌਰ ਨੂੰ ਸੇਵਾ ਮੁਕਤ ਹੋਣ 'ਤੇ ਵਿਦਾਇਗੀ ਪਾਰਟੀ ਦਿੱਤੀ <br/>
Ad Position 24