05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-06-2025

ਲੜਕੀ ਨੂੰ ਵਰਗਲਾ ਕੇ ਲਿਜਾਣ ਦਾ ਮਾਮਲਾ ਸਾਹਮਣੇ ਆਇਆ

Ad Position 21
No active advertisement
ਅਜੀਤ ਡੈਸਕ 02-06-2025
ਅੰਮਿ੍ਤਸਰ, 1 ਜੂਨ (ਗਗਨਦੀਪ ਸ਼ਰਮਾ)-ਗੇਟ ਹਕੀਮਾਂ ਥਾਣੇ ਦੇ ਖੇਤਰ 'ਚ ਨੌਜਵਾਨ ਵਲੋਂ ਲੜਕੀ ਨੂੰ ਵਰਗਲਾ ਕੇ ਲਿਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਲੜਕੀ ਦੀ ਮਾਤਾ ਦੇ ਦੱਸਣ ਅਨੁਸਾਰ ਕਥਿਤ ਦੋਸ਼ੀ ਉਸਦੇ ਘਰ ਨੇੜੇ ਹੀ ਰਹਿੰਦਾ ਹੈ ਜੋ ਕਿ ਉਸਦੀ ਲੜਕੀ ਨੂੰ ਭਜਾ ਕੇ ਲੈ ਗਿਆ ਹੈ | ਏ. ਐੱਸ. ਆਈ. ਅਸ਼ਵਨੀ ਕੁਮਾਰ ਨੇ ਦੱਸਿਆ ਕਿ ਇਸ ਸੰਬੰਧੀ ਬਣਦੀ ਕਾਰਵਾਈ ਅਮਲ 'ਚ ਲਿਆਂਦੀ ਜਾ ਰਹੀ ਹੈ |
Ad Position 22
No active advertisement
ਪਿਛਲੀ ਖ਼ਬਰ ਹੈਰੋਇਨ ਸਮੇਤ 2 ਨਸ਼ਾ ਤਸਕਰ ਗਿ੍ਫ਼ਤਾਰ ਅਗਲੀ ਖ਼ਬਰ ਸ੍ਰੀ ਹਰਿਮੰਦਰ ਸਾਹਿਬ 'ਤੇ ਕੀਤਾ ਹਮਲਾ ਭੁਲਾਇਆ ਨਹੀਂ ਜਾ ਸਕਦਾ- ਭਾਈ ਖ਼ਾਲਸਾ
Ad Position 24