05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-06-2025

ਸਰਕਾਰੀ ਕਰਮਚਾਰੀਆਂ ਨਾਲ ਹੱਥੋਪਾਈ ਕਰਨ 'ਤੇ ਮਾਮਲਾ ਦਰਜ

Ad Position 21
No active advertisement
ਅਜੀਤ ਡੈਸਕ 02-06-2025
ਅੰਮਿ੍ਤਸਰ, 1 ਜੂਨ (ਗਗਨਦੀਪ ਸ਼ਰਮਾ)-ਏ ਡਵੀਜ਼ਨ ਪੁਲਿਸ ਵਲੋਂ ਪੀ. ਐੱਸ. ਪੀ. ਸੀ. ਐੱਲ. ਦੇ ਸਰਕਾਰੀ ਕਰਮਚਾਰੀਆਂ ਨਾਲ ਹੱਥੋਪਾਈ ਕਰਨ ਦੇ ਦੋਸ਼ ਹੇਠ ਮਾਮਲਾ ਦਰਜ ਕੀਤਾ ਗਿਆ ਹੈ | ਐੱਸ. ਡੀ. ਓ. ਮਨਜਿੰਦਰ ਸਿੰਘ, ਵਧੀਕ ਨਿਗਰਾਨ ਇੰਜ: ਸੰਚਾ ਸਿਵਲ ਲਈਨ ਮੰਡਲ ਅੰਮਿ੍ਤਸਰ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ 'ਚ ਦੱਸਿਆ ਕਿ ਰਮਨੀਤ ਸਿੰਘ ਉਰਫ ਸੋਨੂੰ ਵਾਸੀ ਤਿਲਕ ਨਗਰ ਨੇ ਸਾਡੇ ਸਰਕਾਰੀ ਕਰਮਚਾਰੀਆਂ ਦੇ ਨਾਲ ਹੱਥੋਪਾਈ, ਬਹਿਸਬਾਜ਼ੀ ਅਤੇ ਲੜਾਈ-ਝਗੜਾ ਕਰਕੇ ਬਦਸਲੂਕੀ ਕੀਤੀ ਹੈ ਅਤੇ ਨਾਲ ਹੀ ਡਿਊਟੀ 'ਚ ਵਿਘਨ ਪਾਇਆ ਹੈ | ਪੁਲਿਸ ਵਲੋਂ ਕਥਿਤ ਦੋਸ਼ੀ ਨੂੰ ਨਾਮਜ਼ਦ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ |
Ad Position 22
No active advertisement
ਪਿਛਲੀ ਖ਼ਬਰ ਇਕ ਕਿਲੋਗ੍ਰਾਮ ਤੋਂ ਵੱਧ ਹੈਰੋਇਨ ਤੇ 2 ਪਿਸਤੌਲਾਂ ਸਮੇਤ 4 ਕਾਬੂ ਅਗਲੀ ਖ਼ਬਰ ਹੈਰੋਇਨ ਸਮੇਤ 2 ਨਸ਼ਾ ਤਸਕਰ ਗਿ੍ਫ਼ਤਾਰ
Ad Position 24