05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-06-2025

ਢੀਂਡਸਾ ਦੇ ਅਕਾਲ ਚਲਾਣੇ 'ਤੇ ਦੁੱਖ ਦਾ ਇਜ਼ਹਾਰ

Ad Position 21
No active advertisement
ਅਜੀਤ ਡੈਸਕ 02-06-2025
ਅੰਮਿ੍ਤਸਰ, 1 ਜੂਨ (ਜੱਸ)-ਸ਼੍ਰੋਮਣੀ ਕਮੇਟੀ ਦੇ ਸਾਬਕਾ ਮੁਲਾਜ਼ਮਾਂ ਦੀ ਜਥੇਬੰਦੀ ਸ਼ੋ੍ਰਮਣੀ ਕਮੇਟੀ ਸੇਵਾ ਮੁਕਤ ਕਰਮਚਾਰੀ ਵੈਲਫੇਅਰ ਐਸੋਸੀਏਸ਼ਨ ਨੇ ਅਕਾਲੀ ਸਿਆਸਤ ਦੇ ਬਾਬਾ ਬੋਹੜ ਸੁਖਦੇਵ ਸਿੰਘ ਢੀਂਡਸਾ ਦੇ ਅਕਾਲ ਚਲਾਣਾ ਕਰ ਜਾਣ 'ਤੇ ਢੀਂਡਸਾ ਪਰਿਵਾਰ ਨਾਲ ਦੁੱਖ ਦਾ ਇਜ਼ਹਾਰ ਕੀਤਾ ਹੈੈ | ਸੰਸਥਾ ਦੇ ਪ੍ਰਧਾਨ ਪ੍ਰੋ: ਬਲਵਿੰਦਰ ਸਿੰਘ ਜੋੜਾ ਸਿੰਘਾ ਨੇ ਕਿਹਾ ਕਿ ਸ. ਢੀਂਡਸਾ ਨੇ ਅਕਾਲੀ ਸਿਆਸਤ ਪ੍ਰਤੀ ਬਹੁਤ ਹੀ ਸੰਜੀਦਾ ਅਤੇ ਦਿ੍ੜਤ੍ਹਾ ਨਾਲ ਸਿਧਾਂਤਾਂ 'ਤੇ ਪਹਿਰਾ ਦਿੰਦੇ ਹੋਏ ਜੀਵਨ ਬਤੀਤ ਕੀਤਾ | ਉਨ੍ਹਾਂ ਹਮੇਸ਼ਾਂ ਹੀ ਸ਼੍ਰੋਮਣੀ ਅਕਾਲੀ ਦਲ, ਪੰਜਾਬ ਅਤੇ ਪੰਜਾਬੀਅਤ ਲਈ ਪਹਿਰੇਦਾਰੀ ਕੀਤੀ | ਇਸ ਦੌਰਾਨ ਸਾਬਕਾ ਸਕੱਤਰ ਜੋਗਿੰਦਰ ਸਿੰਘ ਅਦਲੀਵਾਲ, ਡਾ. ਰੂਪ ਸਿੰਘ, ਦਿਲਮੇਘ ਸਿੰਘ, ਪਰਵਿੰਦਰ ਸਿੰਘ ਡੰਡੀ, ਕੁਲਵੰਤ ਸਿੰਘ, ਰਘਬੀਰ ਸਿੰਘ, ਹਰਬੰਸ ਸਿੰਘ ਮੱਲੀ ਆਦਿ ਨੇ ਵੀ ਦੁੱਖ ਦਾ ਇਜ਼ਹਾਰ ਕੀਤਾ |
Ad Position 22
No active advertisement
ਪਿਛਲੀ ਖ਼ਬਰ ਯੂ. ਆਰ. ਕੇ. ਯੂ. ਮੰਡਲ ਕਾਰਜਕਾਰੀ ਦੀ ਮੀਟਿੰਗ ਹੋਈ ਅਗਲੀ ਖ਼ਬਰ ਪਿੰ੍ਰਸੀਪਲ ਡਾ. ਗੁਰਰਤਨ ਸਿੰਘ ਦੀ ਪੁਸਤਕ 'ਡਾ. ਜਸਵੰਤ ਸਿੰਘ ਨੇਕੀ ਕਾਵਿ-ਸੁਹਜ ਦਿ੍ਸ਼ਟੀ ਅਧਿਐਨ' ਲੋਕ ਅਰਪਣ
Ad Position 24