06-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-06-2025

ਭਾਈ ਗੁਰਦਿਆਲ ਸਿੰਘ ਨੂੰ ਸੇਵਾ ਮੁਕਤ ਹੋਣ 'ਤੇ ਦਿੱਤੀ ਵਿਦਾਇਗੀ ਪਾਰਟੀ

Ad Position 21
No active advertisement
ਅਜੀਤ ਡੈਸਕ 02-06-2025
ਬਾਬਾ ਬਕਾਲਾ ਸਾਹਿਬ, 1 ਜੂਨ (ਸ਼ੇਲਿੰਦਰਜੀਤ ਸਿੰਘ ਰਾਜਨ)-ਇੱਥੇ ਇਤਿਹਾਸਕ ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ ਵਿਖੇ ਭਾਈ ਗੁਰਦਿਆਲ ਸਿੰਘ ਕੰਮੋਕੇ ਨੂੰ ਸੇਵਾ ਮੁਕਤ ਹੋਣ 'ਤੇ ਸਟਾਫ਼ ਵਲੋਂ ਨਿੱਘੀ ਵਿਦਾਇਗੀ ਪਾਰਟੀ ਦਿੱਤੀ ਗਈ | ਇਸ ਮੌਕੇ ਸਾਬਕਾ ਵਿਧਾਇਕ ਜਥੇਦਾਰ ਬਲਜੀਤ ਸਿੰਘ ਜਲਾਲ ਉਸਮਾਂ ਮੈਂਬਰ ਸ਼੍ਰੋਮਣੀ ਕਮੇਟੀ, ਮੈਨੇਜਰ ਭਾਈ ਗੁਰਪ੍ਰੀਤ ਸਿੰਘ ਮੱਲੇਵਾਲ, ਮੀਤ ਮੈਨੇਜਰ ਭਾਈ ਜਗਤਾਰ ਸਿੰਘ, ਮੀਤ ਮੈਨੇਜਰ ਭਾਈ ਸ਼ੇਰ ਸਿੰਘ, ਇੰਚਾਰਜ ਭਾਈ ਸੁਖਵਿੰਦਰ ਸਿੰਘ ਬੁਤਾਲਾ ਨੇ ਭਾਈ ਗੁਰਦਿਆਲ ਸਿੰਘ ਕੰਮੋਕੇ ਵਲੋਂ ਗੁਰੂ ਘਰ ਪ੍ਰਤੀ ਨਿਭਾਈਆਂ ਸੇਵਾਵਾਂ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ | ਇਸ ਮੌਕੇ ਭਾਈ ਹਰਦੇਵ ਸਿੰਘ ਹੈੱਡਗ੍ਰੰਥੀ, ਅਮਰਜੀਤ ਸਿੰਘ ਅਕਾਉਂਟੈਂਟ, ਜਰਮਨਜੀਤ ਸਿੰਘ ਜਲਾਲ ਉਸਮਾ, ਦਵਿੰਦਰ ਸਿੰਘ ਭੱਟੀਵਾਲ, ਬਿਕਰਮਜੀਤ ਸਿੰਘ ਖ਼ਜ਼ਾਨਚੀ, ਨਿਰਮਲ ਸਿੰਘ, ਤੇਜਿੰਦਰ ਸਿੰਘ ਬੱਲ ਸਠਿਆਲਾ, ਹਰਭਿੰਦਰ ਸਿੰਘ ਧਾਰੋਵਾਲੀ, ਗੁਰਭੇਜ ਸਿੰਘ ਕੰਗ ਸਰਾਂ, ਹਰਪ੍ਰੀਤ ਸਿੰਘ ਆਨੰਦ, ਸਤਨਾਮ ਸਿੰਘ, ਜਗਤਾਰ ਸਿੰਘ ਬਹਾਦਰਪੁਰ, ਸਰਬਜੀਤ ਸਿੰਘ ਪੱਡਾ, ਮਨਿੰਦਰ ਸਿੰਘ ਭੁੱਲਰ, ਜੋਗਾ ਸਿੰਘ, ਹਰਦੀਪ ਸਿੰਘ, ਜਸਬੀਰ ਸਿੰਘ ਖੱੱਬੇ ਰਾਜਪੂਤਾਂ, ਮੰਗਦੀਪ ਸਿੰਘ, ਜਸਵਿੰਦਰ ਸਿੰਘ ਕਾਲਾ, ਅਵਤਾਰ ਸਿੰਘ ਬਲਸਰਾਏ, ਡਾ: ਬਿਕਰਮਜੀਤ ਸਿੰਘ ਅਤੇ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਸ਼ਹੀਦੀ ਸਮਾਗਮ ਦੌਰਾਨ ਦਮਦਮੀ ਟਕਸਾਲ ਵਿਖੇ ਸ਼ਹੀਦੀ ਹਫ਼ਤੇ ਦੀ ਹੋਈ ਆਰੰਭਤਾ ਅਗਲੀ ਖ਼ਬਰ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਵਲੋਂ ਜਥੇਦਾਰ ਬਾਬਾ ਮੇਜਰ ਸਿੰਘ ਸੋਢੀ ਨਾਲ ਮੀਟਿੰਗ
Ad Position 24