14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-06-2025

ਕਮਿਸ਼ਨਰ ਨੇ ਸਫ਼ਾਈ ਵਿਵਸਥਾ ਨੂੰ ਲੈ ਕੇ ਕੀਤੀ ਬੈਠਕ

Ad Position 21
No active advertisement
ਅਜੀਤ ਡੈਸਕ 03-06-2025
ਅੰਮਿ੍ਤਸਰ, 2 ਜੂਨ (ਹਰਮਿੰਦਰ ਸਿੰਘ)-ਸ਼ਹਿਰ ਦੀ ਸਫ਼ਾਈ ਵਿਵਸਥਾ ਨੂੰ ਲੈ ਕੇ ਨਗਰ ਨਿਗਮ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਨੇ ਅਧਿਕਾਰੀਆਂ ਨਾਲ ਬੈਠਕ ਕੀਤੀ ਅਤੇ ਸ਼ਹਿਰ ਦੀ ਸਫ਼ਾਈ ਨੂੰ ਬਿਹਤਰ ਬਣਵਾਉਣ ਲਈ ਅਧਿਕਾਰੀਆਂ ਨੂੰ ਹਦਾਇਤਾਂ ਕੀਤੀਆਂ | ਇਸ ਦੌਰਾਨ ਕੁਝ ਇਲਾਕਿਆਂ ਵਿਚ ਸਫ਼ਾਈ ਵਿਵਸਥਾ ਨੂੰ ਹਾਲਤ ਨੂੰ ਲੈ ਕੇ ਆ ਰਹੀਆਂ ਸ਼ਿਕਾਇਤਾਂ ਨੂੰ ਮੁੱਖ ਰੱਖ ਕੇ ਸੰਬੰਧਿਤ ਇਲਾਕਿਆਂ ਦੇ ਅਧਿਕਾਰੀਆਂ ਤੋਂ ਇਸ ਦਾ ਜਵਾਬ ਮੰਗਿਆ |
Ad Position 22
No active advertisement
ਪਿਛਲੀ ਖ਼ਬਰ ਹੋਲੀ ਹਾਰਟ ਪ੍ਰੈਜ਼ੀਡੈਂਸੀ ਸਕੂਲ ਵਿਖੇ ਕਲਾ ਵਰਕਸ਼ਾਪ ਲਗਾਈ ਅਗਲੀ ਖ਼ਬਰ ਲਹਿੰਦੇ ਪੰਜਾਬ ਦੇ ਡੇਰਾ ਗ਼ਾਜ਼ੀ ਖ਼ਾਨ 'ਚ 4 ਅੱਤਵਾਦੀ ਹਲਾਕ
Ad Position 24