ਸਿੱਖਿਆ ਸ਼ਾਸਤਰ 'ਤੇ ਸੀ.ਬੀ.ਐੱਸ.ਈ. ਸਮਰੱਥਾ ਨਿਰਮਾਣ ਪ੍ਰੋਗਰਾਮ-ਇਨ-ਹਾਊਸ ਵਰਕਸ਼ਾਪ ਲਗਾਈ
ਅਜੀਤ ਡੈਸਕ
03-06-2025
ਪਿ੍ੰਸੀਪਲ ਕੰਚਨ ਮਲਹੋਤਰਾ ਨੇ ਪਿ੍ੰ. ਸ਼ਬਨਮ ਦਾ ਇਸ ਭਰਪੂਰ ਸੈਸ਼ਨ ਲਈ ਧੰਨਵਾਦ ਕੀਤਾ ਅਤੇ ਅਧਿਆਪਕਾਂ ਲਈ ਨਿਰੰਤਰ ਪੇਸ਼ੇਵਰ ਵਿਕਾਸ ਦੀ ਮਹੱਤਤਾ ਨੂੰ ਦੁਹਰਾਇਆ | ਇਹ ਵਰਕਸ਼ਾਪ ਇਕ ਇੰਟਰਐਕਟਿਵ ਪ੍ਰਸ਼ਨ ਅਤੇ ਉੱਤਰ ਸੈਸ਼ਨ ਦੇ ਨਾਲ ਸਮਾਪਤ ਹੋਈ, ਜਿਸ ਨਾਲ ਅਧਿਆਪਕਾਂ ਨੂੰ ਆਪਣੇ ਰੋਜ਼ਾਨਾ ਕਲਾਸ ਰੂਮ ਅਭਿਆਸਾਂ ਵਿਚ ਕਹਾਣੀ ਸੁਣਾਉਣ ਨੂੰ ਇਕ ਸ਼ਕਤੀਸ਼ਾਲੀ ਸਿੱਖਿਆ ਸ਼ਾਸਤਰੀ ਸਾਧਨ ਵਜੋਂ ਅਪਣਾਉਣ ਲਈ ਪ੍ਰੇਰਿਤ ਕੀਤਾ ਗਿਆ |