27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2025

ਬਾਬਾ ਦੀਪ ਸਿੰਘ ਚੈਰੀਟੇਬਲ ਟਰੱਸਟ ਨੇ ਹੜ੍ਹ ਪੀੜਤਾਂ ਲਈ ਦਵਾਈਆਂ ਵਾਲੀ ਗੱਡੀ ਭੇਜੀ <br/>

Ad Position 21
No active advertisement
ਅਜੀਤ ਡੈਸਕ 03-09-2025
ਰਾਮ ਤੀਰਥ, 2 ਸਤੰਬਰ (ਧਰਵਿੰਦਰ ਸਿੰਘ ਔਲਖ)-ਸਿੱਖ ਕੌਮ ਦੇ ਮਹਾਨ ਕੀਰਤਨੀਏ ਭਾਈ ਗੁਰਇਕਬਾਲ ਸਿੰਘ ਅਤੇ ਭਾਈ ਅਮਨਦੀਪ ਸਿੰਘ ਦੀ ਅਗਵਾਈ ਹੇਠ ਚੱਲ ਰਹੇ ਬਾਬਾ ਦੀਪ ਸਿੰਘ ਚੈਰੀਟੇਬਲ ਟਰੱਸਟ, ਅੱਡਾ ਬਾਉਲੀ, ਰਾਮ ਤੀਰਥ ਵਲੋਂ ਹੜ ਪੀੜਿਤ ਲੋਕਾਂ ਦੀਆਂ ਸਿਹਤ ਸਹੂਲਤਾਂ ਨੂੰ ਮੁੱਖ ਰਖਦੇ ਹੋਏ ਉਨ੍ਹਾਂ ਵਾਸਤੇ ਦਵਾਈਆਂ ਨਾਲ ਭਰੀ ਹੋਈ ਐਂਬੂਲੈਂਸ ਅਤੇ ਡਾਕਟਰਾਂ ਦੀ ਟੀਮ ਭੇਜੀ ਗਈ | ਇਸ ਗੱਡੀ ਨੂੰ ਟਰੱਸਟ ਦੇ ਕਥਾਵਾਚਕ ਭਾਈ ਗੁਰਚਰਨ ਸਿੰਘ ਨੇ ਅਰਦਾਸ ਕਰਨ ਉਪਰੰਤ ਰਵਾਨਾ ਕੀਤਾ |

Ad Position 22
No active advertisement
ਪਿਛਲੀ ਖ਼ਬਰ ਨਗਰ ਕੀਰਤਨ ਦਾ ਵਿਧਾਇਕ ਟੌਂਗ ਵਲੋਂ ਨਿੱਘਾ ਸਵਾਗਤ <br/> ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਵਲੋਂ ਹੜ੍ਹ ਪੀੜਤਾਂ ਲਈ ਰਾਹਤ ਕਾਰਜ ਲਗਾਤਾਰ ਜਾਰੀ-ਗਾਂਧੀ ਨਿਬਰਵਿੰਡ
Ad Position 24