28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2025

ਸਰੂਪ ਰਾਣੀ ਸਰਕਾਰੀ ਕਾਲਜ (ਇ.) ਵਿਖੇ 'ਪ੍ਰਤਿਭਾ ਖੋਜ ਮੁਕਾਬਲੇ' <br/>

Ad Position 21
No active advertisement
ਅਜੀਤ ਡੈਸਕ 03-09-2025
ਅੰਮਿ੍ਤਸਰ, 2 ਸਤੰਬਰ (ਗਗਨਦੀਪ ਸ਼ਰਮਾ)-ਸਰੂਪ ਰਾਣੀ ਸਰਕਾਰੀ ਕਾਲਜ (ਇ.) ਵਿਖੇ 'ਪ੍ਰਤਿਭਾ ਖੋਜ ਮੁਕਾਬਲੇ' ਕਰਵਾਏ ਗਏ, ਜਿਸ ਵਿਚ ਪਹਿਲੇ ਸਮੈਸਟਰ ਦੀਆਂ 298 ਵਿਦਿਆਰਥਣਾਂ ਨੇ 30 ਸ਼੍ਰੇਣੀਆਂ 'ਚ ਬੜੇ ਉਤਸ਼ਾਹ ਨਾਲ ਹਿੱਸਾ ਲਿਆ | ਇਸ ਮੌਕੇ ਸ਼ਬਦ ਪਾਠ, ਕਵਿਤਾ ਪਾਠ, ਬਹਿਸ, ਰਚਨਾਤਮਕ ਲੇਖਣ, ਗਾਇਨ, ਡਾਂਸ, ਫੈਂਸੀ ਡਰੈੱਸ, ਪੇਂਟਿੰਗ, ਮਹਿੰਦੀ ਡਿਜ਼ਾਈਨ, ਰੰਗੋਲੀ, ਡਰਾਮਾ, ਸਕਿੱਟ ਅਤੇ ਗਿੱਧਾ ਵਰਗੇ ਰਚਨਾਤਮਕ ਆਦਿ ਮੁਕਾਬਲੇ ਕਰਵਾਏ ਗਏ | ਪਿ੍ੰਸੀਪਲ ਕਿਰਨਜੀਤ ਬੱਲ ਨੇ ਜੇਤੂਆਂ ਨੂੰ ਸਰਟੀਫਿਕੇਟ ਵੰਡਣ ਉਪਰੰਤ ਸੰਬੋਧਨ ਕਰਦਿਆਂ ਕਿਹਾ ਕਿ ਅਜਿਹੀ ਗਤੀਵਿਧੀਆਂ ਆਤਮ ਵਿਸ਼ਵਾਸ ਪੈਦਾ ਕਰਨ ਅਤੇ ਸੰਪੂਰਨ ਵਿਕਾਸ ਨੂੰ ਉਤਸ਼ਾਹਿਤ ਕਰਨ ਵਿਚ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ |

Ad Position 22
No active advertisement
ਪਿਛਲੀ ਖ਼ਬਰ ਡੈਮੋਕ੍ਰੇਟਿਕ ਮੁਲਾਜ਼ਮ ਫੈਡਰੇਸ਼ਨ ਨੇ ਹੜ੍ਹ ਪੀੜਤ ਲੋਕਾਂ ਦੇ ਹੱਕ 'ਚ ਸਰਕਾਰ ਨੂੰ ਦਿੱਤਾ ਮੰਗ ਪੱਤਰ ਅਗਲੀ ਖ਼ਬਰ ਆਰ. ਐੱਸ. ਐੱਸ. ਦੀ ਪ੍ਰਰੇਨਾ ਨਾਲ ਕੌਂਸਲਰ ਐਰੀ ਵਲੋਂ ਅਜਨਾਲਾ ਹੜ੍ਹ ਪ੍ਰਭਾਵਿਤ ਇਲਾਕਿਆਂ 'ਚ ਰਾਹਤ ਸਮੱਗਰੀ ਭੇਜੀ <br...
Ad Position 24