28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2025

ਸ਼ਹਿਜ਼ਾਦਾ ਨੰਦ ਕਾਲਜ ਦੇ ਕਾਸਮੈਟੋਲੋਜੀ ਵਿਭਾਗ ਵਲੋਂ ਬ੍ਰਾਇਡਲ ਮੇਕਅਪ ਵਰਕਸ਼ਾਪ <br/>

Ad Position 21
No active advertisement
ਅਜੀਤ ਡੈਸਕ 03-09-2025
ਅੰਮਿ੍ਤਸਰ, 2 ਸਤੰਬਰ (ਗਗਨਦੀਪ ਸ਼ਰਮਾ)-ਸ਼ਹਿਜ਼ਾਦਾ ਨੰਦ ਕਾਲਜ, ਗ੍ਰੀਨ ਐਵੀਨਿਊ ਦੇ ਕਾਸਮੈਟੋਲੋਜੀ ਵਿਭਾਗ ਵਲੋਂ ਬ੍ਰਾਇਡਲ ਮੇਕਅਪ ਵਰਕਸ਼ਾਪ ਕਰਵਾਈ ਗਈ | ਇਸ ਮੌਕੇ ਪ੍ਰਸਿੱਧ ਮੇਕਅਪ ਆਰਟਿਸਟ ਕਾਜਲ ਅਰੋੜਾ ਨੇ ਤਕਨੀਕੀ ਬ੍ਰਾਇਡਲ ਮੇਕਅਪ ਅਤੇ ਵਾਲਾਂ ਦੇ ਸ਼ਿੰਗਾਰ ਦੀਆਂ ਕੌਸ਼ਲਤਾਵਾਂ 'ਤੇ ਕੇਂਦਿ੍ਤ ਹੋ ਕੇ ਵਿਦਿਆਰਥੀਆਂ ਨੂੰ ਸਿਖਲਾਈ ਦਿੱਤੀ | ਆਖੀਰ 'ਚ ਵਿਦਿਆਰਥੀਆਂ ਨੂੰ ਭਾਗੀਦਾਰੀ ਸਰਟੀਫਿਕੇਟ ਵੰਡੇ ਗਏ | ਪਿ੍ੰਸੀਪਲ ਡਾ. ਰੀਨਾ ਤਲਵਾੜ ਨੇ ਕਾਸਮੈਟੋਲੋਜੀ ਵਿਭਾਗ ਦੇ ਪ੍ਰੋ. ਅੰਜਲੀ ਸ਼ਰਮਾ ਅਤੇ ਪ੍ਰੋ. ਕਿਰਨ ਬੇਦੀ ਦੇ ਯਤਨਾਂ ਦੀ ਸ਼ਲਾਘਾ ਕੀਤੀ ਅਤੇ ਨੌਜਵਾਨ ਵਿਦਿਆਰਥੀਆਂ ਨੂੰ ਕਿੱਤਾਮੁਖੀ ਹੁਨਰਾਂ ਨਾਲ ਲੈਸ ਕਰਨ ਵਿਚ ਅਜਿਹੀ ਪਹਿਲਕਦਮੀਆਂ ਦੀ ਮਹੱਤਤਾ 'ਤੇ ਚਾਨਣਾ ਪਾਇਆ, ਜੋ ਭਵਿੱਖ ਵਿਚ ਵਧੀਆ ਕਰੀਅਰ ਦੇ ਮੌਕੇ ਪ੍ਰਦਾਨ ਕਰ ਸਕਦੀਆਂ ਹਨ |

Ad Position 22
No active advertisement
ਪਿਛਲੀ ਖ਼ਬਰ ਜਨਤਕ ਜਥੇਬੰਦੀਆਂ ਵਲੋਂ ਹੜ੍ਹ ਪੀੜਤਾਂ ਨੂੰ ਰਾਹਤ ਸਮੱਗਰੀ ਵੰਡੀ <br/> ਅਗਲੀ ਖ਼ਬਰ ਰਾਸ਼ਟਰੀ ਖੇਡ ਦਿਵਸ ਮਨਾਇਆ <br/>
Ad Position 24