28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2025

ਮੀਂਹ ਬਣੇ ਲੋਕਾਂ ਲਈ ਆਫ਼ਤ, ਅਗਲੇ ਦਿਨ ਹੋ ਸਕਦੇ ਹਨ ਕੁਝ ਰਾਹਤ ਭਰੇ <br/>

Ad Position 21
No active advertisement
ਅਜੀਤ ਡੈਸਕ 03-09-2025
ਅੰਮਿ੍ਤਸਰ, 2 ਸਤੰਬਰ (ਹਰਮਿੰਦਰ ਸਿੰਘ)-ਪੰਜਾਬ ਦੇ ਪਿੰਡਾਂ 'ਚ ਹੜ੍ਹ ਅਤੇ ਸ਼ਹਿਰਾਂ 'ਚ ਮੀਂਹ ਲੋਕਾਂ ਲਈ ਆਫ਼ਤ ਬਣੇ ਹੋਏ ਹਨ | ਹੜ੍ਹਾਂ ਦੇ ਕਾਰਨ ਪਿੰਡਾਂ ਦੇ ਪਿੰਡ ਡੁੱਬੇ ਪਏ ਹਨ ਅਤੇ ਮੀਂਹ ਕਾਰਨ ਸੜਕਾਂ 'ਤੇ ਜਲਥਲ ਹੋ ਰਹੀ ਹੈ | ਅਜਿਹੀ ਸਥਿਤੀ ਨੇ ਸਾਰਾ ਜਨਜੀਵਨ ਬੁਰੀ ਤਰ੍ਹਾਂ ਪ੍ਰਭਾਵਿਤ ਕਰ ਦਿੱਤਾ ਹੈ | ਲੰਘੇ 24 ਘੰਟਿਆਂ 'ਚ ਚੰਡੀਗੜ੍ਹ ਸਮੇਤ ਪੰਜਾਬ ਦੇ ਬਹੁਤ ਸਾਰੇ ਹਿੱਸਿਆਂ 'ਚ ਬਹੁਤ ਭਾਰੀ ਬਰਸਾਤ ਹੋਈ | ਮੌਸਮ ਵਿਭਾਗ ਵਲੋਂ ਅਗਲੇ 24 ਘੰਟਿਆਂ 'ਚ ਮੀਂਹ ਨੂੰ ਲੈ ਕੇ ਔਰੇਂਜ ਅਲਰਟ ਜਾਰੀ ਕੀਤਾ ਗਿਆ ਹੈ |

Ad Position 22
No active advertisement
ਪਿਛਲੀ ਖ਼ਬਰ ਬੱਲ ਕਲਾਂ ਇੰਡਸਟਰੀਅਲ ਵੈੱਲਫੇਅਰ ਐਸੋਸੀਏਸ਼ਨ ਅੰਮਿ੍ਤਸਰ ਨੇ ਹੜ੍ਹ ਪੀੜਤਾਂ ਲਈ ਰਾਹਤ ਸਮੱਗਰੀ ਭੇਜੀ <br/> ਅਗਲੀ ਖ਼ਬਰ ਜਨਤਕ ਜਥੇਬੰਦੀਆਂ ਵਲੋਂ ਹੜ੍ਹ ਪੀੜਤਾਂ ਨੂੰ ਰਾਹਤ ਸਮੱਗਰੀ ਵੰਡੀ <br/>
Ad Position 24