10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-09-2025

ਦਿੱਲੀ ਵਾਲੇ ਆਪ ਆਗੂ ਹੁਣ ਪੰਜਾਬ 'ਚ ਦਿਖਾਈ ਨਹੀ ਦੇ ਰਹੇ - ਮਲਿਕ

Ad Position 21
No active advertisement
ਅਜੀਤ ਡੈਸਕ 05-09-2025
ਅੰਮਿ੍ਤਸਰ, 4 ਸਤੰਬਰ (ਹਰਮਿੰਦਰ ਸਿੰਘ)-ਪੰਜਾਬ ਭਾਜਪਾ ਦੇ ਸਾਬਕਾ ਪ੍ਰਧਾਨ ਸ਼ਵੇਤ ਮਲਿਕ ਨੇ ਕਿਹਾ ਕਿ ਦਿੱਲੀ ਤੋਂ ਆਮ ਆਦਮੀ ਪਾਰਟੀ ਦੇ ਆਗੂ ਜੋ ਅਕਸਰ ਪੰਜਾਬ ਡੇਰੇ ਲਗਾ ਕੇ ਬੈਠੇ ਰਹਿੰਦੇ ਸਨ ਹੁਣ ਪੰਜਾਬ 'ਤੇ ਭੀੜ ਬਣੀ ਹੈ ਕਿਧਰੇ ਵੀ ਦਿਖਾਈ ਨਹੀਂ ਦੇ ਰਹੇ | ਸ੍ਰੀ ਮਲਿਕ ਨੇ ਕਿਹਾ ਪੰਜਾਬ 'ਚ ਜਿਸ ਦਿਨ ਤੋਂ ਹੜ੍ਹ ਆਇਆ ਹੈ ਭਾਜਪਾ ਦੇ ਆਗੂ ਉਸ ਸਮੇਂ ਤੋਂ ਹੜ੍ਹ ਪ੍ਰਭਾਵਿਤ ਇਲਾਕਿਆਂ 'ਚ ਜਾ ਕੇ ਪੀੜਤਾਂ ਨੂੰ ਮਿਲ ਰਹੇ ਹਨ ਜਦੋਂ ਕਿ ਦਿੱਲੀ ਹਾਰਨ ਤੋਂ ਬਾਅਦ ਪੰਜਾਬ 'ਚ ਡੇਰੇ ਲਗਾਈ ਬੈਠੇ ਆਮ ਆਦਮੀ ਪਾਰਟੀ ਦੇ ਆਗੂ ਹੁਣ ਪੰਜਾਬ 'ਚ ਦਿਖਾਈ ਨਹੀਂ ਦੇ ਰਹੇ | ਉਨ੍ਹਾਂ ਕਿਹਾ ਕਿ ਭਾਜਪਾ ਪੰਜਾਬ ਅਤੇ ਪੰਜਾਬੀਆਂ ਦੇ ਨਾਲ ਖੜ੍ਹੀ ਹੈ |
Ad Position 22
No active advertisement
ਪਿਛਲੀ ਖ਼ਬਰ ਜਗਦੇਵ ਕਲਾਂ ਦੀਆਂ ਸੰਗਤਾਂ ਵਲੋਂ ਹੜ੍ਹ ਪੀੜਤ ਲੋਕਾਂ ਦੀ ਸਹਾਇਤਾ ਲਈ ਮੈਡੀਕਲ ਕੈਂਪ ਅਗਲੀ ਖ਼ਬਰ ਆਬਕਾਰੀ ਟੀਮ ਵਲੋਂ ਛਾਪੇਮਾਰੀ ਦੌਰਾਨ ਨਾਜਾਇਜ਼ ਸ਼ਰਾਬ ਤੇ ਲਾਹਣ ਬਰਾਮਦ
Ad Position 24