10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-09-2025

ਚੇਅਰਮੈਨ ਰਿੰਟੂ ਅਤੇ ਪਿ੍ਅੰਕਾ ਸ਼ਰਮਾ ਨੇ 100 ਮਜ਼ਦੂਰ ਪਰਿਵਾਰਾਂ ਨੂੰ ਰਾਸ਼ਨ ਸਮੱਗਰੀ ਵੰਡੀ <br/>

Ad Position 21
No active advertisement
ਅਜੀਤ ਡੈਸਕ 05-09-2025
ਅੰਮਿ੍ਤਸਰ, 4 ਸਤੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਨਗਰ ਸੁਧਾਰ ਟਰੱਸਟ ਅੰਮਿ੍ਤਸਰ ਦੇ ਚੇਅਰਮੈਨ ਕਰਮਜੀਤ ਸਿੰਘ ਰਿੰਟੂ, ਸੀਨੀਅਰ ਡਿਪਟੀ ਮੇਅਰ ਪਿ੍ਯੰਕਾ ਸ਼ਰਮਾ ਅਤੇ ਰਿਤੇਸ਼ ਸ਼ਰਮਾ ਨੇ 100 ਮਜ਼ਦੂਰ ਪਰਿਵਾਰਾਂ ਨੂੰ ਰਾਸ਼ਨ ਸਮੱਗਰੀ ਵੰਡੀ ਹੈ | ਉਨ੍ਹਾਂ ਕਿਹਾ ਕਿ ਉੱਤਰੀ ਵਿਧਾਨ ਸਭਾ ਹਲਕੇ ਦੇ ਆਮ ਆਦਮੀ ਪਾਰਟੀ ਦੇ ਵਲੰਟੀਅਰਾਂ ਦੀ ਟੀਮ ਹੜ੍ਹ ਪ੍ਰਭਾਵਿਤ ਖੇਤਰ 'ਚ ਜਾਵੇਗੀ ਅਤੇ ਹਰ ਤਰ੍ਹਾਂ ਦੀ ਸਹਾਇਤਾ ਪ੍ਰਦਾਨ ਕਰੇਗੀ |

Ad Position 22
No active advertisement
ਪਿਛਲੀ ਖ਼ਬਰ ਗੁਰੂ ਨਾਨਕ ਦੇਵ ਯੂਨੀਵਰਸਿਟੀ ਨੇ ਹੜ੍ਹ ਪੀੜਤਾਂ ਦੀ ਮਦਦ ਲਈ 50 ਲੱਖ ਦਾ ਪਾਇਆ ਯੋਗਦਾਨ¸ਹੜ੍ਹ ਪ੍ਰਭਾਵਿਤ ਇਲਾਕਿਆਂ ਲਈ ਰ... ਅਗਲੀ ਖ਼ਬਰ ਸੁਲਤਾਨਵਿੰਡ ਦੋਬੁਰਜੀ ਲਿੰਕ ਰੋਡ 'ਤੇ ਦੋਵੇਂ ਪਾਸੇ ਮੀਂਹ ਦੇ ਪਾਣੀ ਨੇ ਧਾਰਿਆ ਛੱਪੜ ਦਾ ਰੂਪ <br/>
Ad Position 24