18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2025

ਫੋਕਲੋਰ ਰਿਸਰਚ ਅਕਾਦਮੀ ਤੇ ਰੋਟਰੀ ਕਲੱਬ ਅੰਮਿ੍ਤਸਰ ਨੇ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਸਮੱਗਰੀ ਵੰਡੀ

Ad Position 21
No active advertisement
ਅਜੀਤ ਡੈਸਕ 06-09-2025
ਫ਼ਤਹਿਗੜ੍ਹ ਚੂੜੀਆਂ, 5 ਸਤੰਬਰ (ਅਵਤਾਰ ਸਿੰਘ ਰੰਧਾਵਾ)-ਡੇਰਾ ਬਾਬਾ ਨਾਨਕ ਅਤੇ ਨੇੜਲੇ ਸਰਹੱਦੀ ਖੇਤਰ ਅੰਦਰ ਹੜ੍ਹ ਤੋਂ ਪ੍ਰਭਾਵਿਤ ਹੋਏ ਲੋਕਾਂ ਲਈ ਫੋਕਲੋਰ ਰਿਸਰਚ ਅਕਾਦਮੀ ਦੇ ਪ੍ਰਧਾਨ ਰਮੇਸ਼ ਯਾਦਵ, ਰੋਟਰੀ ਕਲੱਬ ਅੰਮਿ੍ਤਸਰ ਸਿਵਲ ਲਾਈਨ ਦੇ ਜਨਰਲ ਸਕੱਤਰ ਕਮਲ ਉਪਲ, ਨਿਧੀ ਸਿਧਵਾਨੀ, ਸੇਵਾ ਮੁਕਤ ਇੰਸਪੈਕਟਰ ਦਿਲਬਾਗ ਸਿੰਘ, ਹਰਜੀਤ ਸਿੰਘ ਸਰਕਾਰੀਆ ਆਦਿ ਟੀਮ ਸਮੇਤ ਪਹੁੰਚੇ | ਇਸ ਮੌਕੇ ਉਨ੍ਹਾਂ ਨੇ ਸੱਕੀ ਨਾਲੇ ਨਾਲ ਲਗਦੇ ਸ਼ਾਹਪੁਰ ਜਾਜਨ ਸਮੇਤ ਹੋਰ ਖੇਤਰ ਵਿਚ ਬੀਤੇ ਦਿਨਾਂ ਤੋਂ ਹੜ੍ਹ ਦੀ ਮਾਰ ਵਿਚ ਫਸੇ ਹੋਏ ਲੋੜਵੰਦਾਂ ਲਈ ਰਾਹਤ ਸਮਗਰੀ ਦੇ ਨਾਲ ਮੋਮਬੱਤੀਆਂ, ਮੱਛਰਦਾਨੀਆਂ, ਆਡੋਮਾਸ, ਟਾਰਚਾਂ ਅਤੇ ਬੱਚਿਆਂ ਲਈ ਲੋੜੀਂਦੀ ਸਮਗਰੀ ਵੰਡੀ |
Ad Position 22
No active advertisement
ਪਿਛਲੀ ਖ਼ਬਰ ਚੀਫ਼ ਖ਼ਾਲਸਾ ਦੀਵਾਨ ਦੇ ਪ੍ਰਧਾਨ ਡਾ: ਨਿੱਜਰ ਵਲੋਂ ਹੜ੍ਹ ਪੀੜਤਾਂ ਲਈ ਰਾਹਤ ਸਮੱਗਰੀ ਅਜਨਾਲਾ ਸਕੂਲ ਵਿਖੇ ਸਥਾਪਿਤ ਹੜ੍ਹ... ਅਗਲੀ ਖ਼ਬਰ ਜ਼ਿਲ੍ਹਾ ਸਿੱਖਿਆ ਦਫ਼ਤਰ ਵਿਖੇ ਕੌਮੀ ਅਧਿਆਪਕ ਦਿਵਸ ਮਨਾਇਆ <br/>
Ad Position 24