ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁ: ਸ੍ਰੀ ਕੋਠਾ ਸਾਹਿਬ ਵੱਲਾ ਵਿਖੇ ਸਜਿਆ ਚੌਥਾ ਗੁਰਮਤਿ ਸਮਾਗਮ
ਸ੍ਰੀ ਗੁਰੂ ਰਾਮਦਾਸ ਦਾਸ ਜੀ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁ: ਸ੍ਰੀ ਕੋਠਾ ਸਾਹਿਬ ਵੱਲਾ ਵਿਖੇ ਸਜੇ ਗੁਰਮਤਿ ਸਮਾਗਮ ਦੌਰਾਨ ਕੀਰਤਨ ਕਰਦਾ ਹੋਇਆ ਹਜ਼ੂਰੀ ਰਾਗੀ ਭਾਈ ਨਿਰਭੈ ਸਿੰਘ ਦਾ ਰਾਗੀ ਜਥਾ ਅਤੇ ਗੁਰਮਤਿ ਵਿਚਾਰਾਂ ਦੀ ਸਾਂਝ ਪਾਉਂਦੇ ਹੋਏ ਗਿਆਨੀ ਜਸਵੰਤ ਸਿੰਘ | ਤਸਵੀਰਾਂ : ਪਰਮਜੀਤ ਸਿੰਘ ਬੱਗਾ
<br/>
06-09-2025
ਅੱਜ ਦਾ ਸਮਾਗਮ : ਮਿਤੀ 6 ਸਤੰਬਰ ਸਮ੍ਹਾਂ ਸ਼ਾਮ 7:00 ਤੋਂ 9:30 ਵਜੇ ਤੱਕ | ਸਥਾਨ : ਗੁਰਦੁਆਰਾ ਬਾਬਾ ਦੀਪ ਸਿੰਘ ਜੀ ਸ਼ਹੀਦ ਬਾਬਾ ਦੀਪ ਸਿੰਘ ਐਵੀਨਿਊ ਨੰਗਲੀ ਭੱਠਾ ਫਤਹਿਗੜ੍ਹ ਚੂੜੀਆਂ ਰੋਡ ਅੰਮਿ੍ਤਸਰ |