ਪੈਨਸ਼ਨਰ ਅਤੇ ਸੀਨੀਅਰ ਸਿਟੀਜ਼ਨ ਐਸੋਸੀਏਸ਼ਨ ਵਲੋਂ ਹੱਕੀ ਮੰਗਾਂ ਨੂੰ ਲੈ ਕੇ ਰੋਸ ਮੀਟਿੰਗ
ਬਾਬਾ ਬਕਾਲਾ ਸਾਹਿਬ ਵਿਖੇ ਤਹਿਸੀਲ ਪ੍ਰਧਾਨ ਸ: ਹਰਭਜਨ ਸਿੰਘ ਖੇਲਾ ਦੀ ਅਗਵਾਈ ਹੇਠ ਰੋਸ ਵਿਖਾਵਾ ਕਰਦੇ ਹੋਏ ਪੈਨਸ਼ਨਰਜ਼ ਨਾਲ ਹਨ ਹੈੱਡਮਾਸਟਰ ਬਲਦੇਵ ਸਿੰਘ ਬੱਲ, ਮਾ: ਮਨਜੀਤ ਸਿੰਘ ਵੱਸੀ, ਮੱਖਣ ਸਿੰਘ ਭੈਣੀਵਾਲਾ ਅਤੇ ਹੋਰ | ਤਸਵੀਰ : ਸ਼ੇਲਿੰਦਰਜੀਤ ਸਿੰਘ ਰਾਜਨ
<br/>
22-09-2025
ਇਸ ਮੌਕੇ ਜਥੇਬੰਦੀ ਦੇ ਸੀਨੀਅਰ ਆਗੂ ਇੰਸਪੈਕਟਰ ਸੋਹਣ ਸਿੰਘ ਬੱਲ ਸਠਿਆਲਾ, ਹੱੈਡਮਾਸਟਰ ਜੋਗਿੰਦਰ ਸਿੰਘ ਬਾਬਾ ਬਕਾਲਾ ਸਾਹਿਬ, ਹੈੱਡਮਾਸਟਰ ਅਮਰਜੀਤ ਸਿੰਘ ਘੁੱਕ ਬਾਬਾ ਬਕਾਲਾ ਸਾਹਿਬ ਅਤੇ ਮਸਾਟਰ ਤੇਜਾ ਸਿੰਘ ਦੇ ਸਦੀਵੀ ਵਿਛੋੜੇ ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਦੋ ਮਿੰਟ ਦਾ ਮੋਨ ਧਾਰਨ ਕਰਕੇ ਵਿਛੜੀਆਂ ਰੂਹਾਂ ਨੂੰ ਸ਼ਰਧਾਂਜ਼ਲੀ ਭੇਟ ਕੀਤੀ ਗਈ | ਇਸ ਮੌਕੇ ਰਘਬੀਰ ਸਿੰਘ, ਸੁਰਜੀਤ ਸਿੰਘ ਰਈਆ, ਦਵਿੰਦਰ ਸਿੰਘ ਕੰਬੋ, ਮਾ: ਕਰਨੈਲ ਸਿੰਘ, ਜੋਗਿੰਦਰ ਸਿੰਘ ਰਈਆ, ਅਵਤਾਰ ਸਿੰਘ ਸਠਿਆਲਾ, ਮਲਕੀਅਤ ਸਿੰਘ, ਰਾਜ ਕੁਮਾਰ ਸ਼ਰਮਾ ਪਟਵਾਰੀ, ਗੁਰਮੀਤ ਸਿੰਘ, ਪਰਮਜੀਤ ਕੁਮਾਰ ਸੱਲ੍ਹਣ, ਮੰਗਲ ਸਿੰਘ ਰੋਡਵੇਜ, ਡਾ: ਗੁਰਚਰਨ ਸਿੰਘ ਰਈਆ, ਚੇਅਰਮੈਨ ਕੁਲਵੰਤ ਸਿੰਘ ਮੱਲ੍ਹੀ, ਰਘਬੀਰ ਸਿੰਘ ਰਤਨਗੜ੍ਹ, ਹੈੱਡਮਾਸਟਰ ਹਰਸ਼ਰਨ ਸਿੰਘ ਬੁਤਾਲਾ, ਗਿਆਨ ਸਿੰਘ ਨੰਗਲੀ, ਗੁਰਮੀਤ ਸਿੰਘ ਜਲਾਲ, ਅਜੀਤ ਸਿੰਘ ਚੌਹਾਨ, ਬਲਦੇਵ ਸਿੰਘ ਸੋਢੀ ਰਈਆ, ਗੁਰਮੀਤ ਸਿੰਘ ਸਾਬਕਾ ਬੀ.ਈ.ਓ. ਗੁਰਦਿਆਲ ਸਿੰਘ ਸਠਿਆਲਾ, ਫੁੰਮਣ ਸਿੰਘ, ਆਦਿ ਹਾਜ਼ਰ ਸਨ |