ਅਕਾਲੀ ਦਲ ਦੀ ਸਰਕਾਰ ਬਣਨ 'ਤੇ ਪਾਕਿਸਤਾਨ ਸਰਹੱਦ ਤੋਂ ਲੈ ਕੇ ਹਿਮਾਚਲ ਤੱਕ ਕੰਕਰੀਟ ਦੇ ਪੱਕੇ ਬੰਨ੍ਹ ਬਣਾ ਕੇ ਦਿਆਂਗੇ-ਜ਼ਿਲ੍ਹਾ ਪ੍ਰਧਾਨ ਰਾਜਾ ਲਦੇਹ
ਸ਼੍ਰੋਮਣੀ ਅਕਾਲੀ ਦਲ ਜ਼ਿਲ੍ਹਾ ਅੰਮਿ੍ਤਸਰ ਦਿਹਾਤੀ ਦੇ ਪ੍ਰਧਾਨ ਰਾਜਵਿੰਦਰ ਸਿੰਘ ਰਾਜਾ ਲਦੇਹ ਆਪਣੇ ਸਾਥੀਆਂ ਸਮੇਤ ਕ੍ਰਾਂਤੀਕਾਰੀ ਨੰਬਰਦਾਰ ਯੂਨੀਅਨ ਵਲੋਂ ਨੰਬਰਦਾਰ ਸਤਨਾਮ ਸਿੰਘ ਬੂਆਨੰਗਲੀ ਨੂੰ ਸਕੱਤਰ ਜਨਰਲ ਪੰਜਾਬ ਨਿਯੁਕਤ ਕਰਨ 'ਤੇ ਸਨਮਾਨਿਤ ਕਰਦੇ ਹੋਏ | ਨਾਲ ਖੜੇ ਸਰਕਲ ਪ੍ਰਧਾਨ ਗੁਰਦੀਪ ਸਿੰਘ ਅਦਲੀਵਾਲਾ ਤੇ ਹੋਰ | ਤਸਵੀਰ : ਹਰਦੀਪ ਸਿੰਘ ਖੀਵਾ
<br/>
22-09-2025